&NewLine;<p class&equals;"wp-block-paragraph">ਤਰਨਤਾਰਨ &vert; ਬੀਤੇ ਦਿਨ ਤਰਨਤਾਰਨ ਦੇ ਇਕ ਘਰ ’ਚ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਭੇਦਭਰੇ ਹਾਲਾਤਾਂ ’ਚ ਮੌਤ ਹੋ ਗਈ। ਤਰਨਤਾਰਨ ਦੇ ਗੁਰੂ ਤੇਗ ਬਹਾਦੁਰ ਨਗਰ ਦੀ ਗਲੀ ਹਨੂਮਾਨ ਵਾਲੀ ਦੇ ਇਕ ਘਰ ’ਚ ਸੱਸ&comma; ਨੂੰਹ ਅਤੇ ਪੋਤਰੀ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਿਲੀ ਜਾਣਕਾਰੀ ਅਨੁਸਾਰ ਨੂੰਹ ਗੀਤਇੰਦਰ ਕੌਰ &lpar;35&rpar;&comma; ਸੱਸ ਪ੍ਰੀਤਮ ਕੌਰ &lpar;60&rpar; ਅਤੇ ਪੋਤਰੀ ਨੂਰ &lpar;10&rpar; ਦੀ ਜਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਆਲੇ ਦੁਆਲੇ ਦੇ ਲੋਕਾਂ ਵਲੋਂ ਪੁਲਸ ਨੂੰ ਦਿੱਤੀ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਿਸ ਤੋਂ ਬਾਅਦ ਡੀ&period;ਐੱਸ&period;ਪੀ ਸੁੱਚਾ ਸਿੰਘ ਬੱਲ ਅਤੇ ਥਾਣਾ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਰਾਜਬੀਰ ਸਿੰਘ ਜੋ ਕਿਸੇ ਪ੍ਰਾਈਵੇਟ ਕੰਪਨੀ ਅੰਦਰ ਬਤੌਰ ਸਕਿਓਰਿਟੀ ਜਵਾਨ ਤਾਇਨਾਤ ਹੈ ਦੀ ਪਤਨੀ ਗੀਤਇੰਦਰ ਕੌਰ ਜੋ 8 ਮਹੀਨਿਆਂ ਤੋਂ ਗਰਭਵਤੀ ਸੀ। ਪੁਲਸ ਨੇ ਸ਼ੁਰੂਆਤੀ ਜਾਂਚ ਦੌਰਾਨ ਰਾਜਬੀਰ ਸਿੰਘ ਨੂੰ ਹਿਰਾਸਤ ’ਚ ਲੈ ਲਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;