&NewLine;<p class&equals;"wp-block-paragraph"><strong>ਜਲੰਧਰ &vert;<&sol;strong> ਇੰਜ&colon; ਦਵਿੰਦਰ ਕੁਮਾਰ ਸ਼ਰਮਾ&comma; ਮੁੱਖ ਇੰਜੀਨੀਅਰ&sol;ਵੰਡ &lpar;ਉੱਤਰ&rpar; ਜਲੰਧਰ ਨੂੰ ਪੀ&period;ਐਸ&period;ਪੀ&period;ਸੀ&period;ਐਲ&period; ਵਲੋਂ ਤਰੱਕੀ ਦੇ ਕੇ ਬਤੌਰ ਇੰਜੀਨੀਅਰ-ਇੰਨ-ਚੀਫ ਉਤਰ ਜੋਨ&comma; ਪੀਐਸਪੀਸੀਐਲ&comma; ਜਲੰਧਰ ਵਿਖੇ ਤੈਨਾਤ ਕੀਤਾ ਗਿਆ ਹੈ ਅਤੇ ਉਨ੍ਹਾਂ ਵਲੋਂ ਇਹ ਅਹੁਦਾ ਸੰਭਾਲ ਲਿਆ ਗਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਕਿਹਾ ਹੈ ਖਪਤਕਾਰ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਾਏਦਾਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਨੇ ਇਲਾਕੇ ਦੇ ਵੱਡਮੁੱਲੇ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਦੀ ਸਹੀ ਢੰਗ ਨਾਲ ਵਰਤੋਂ ਕਰਨ ਅਤੇ ਬਿਜਲੀ ਚੋਰੀ ਨਾ ਕਰਨ। ਉਨ੍ਹਾਂ ਨੇ ਅੱਗੇ ਕਿਹਾ ਕਿ ਬਿਜਲੀ ਸਪਲਾਈ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਤੁਰੰਤ ਕਰਵਾਇਆ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;