&NewLine;<p class&equals;"wp-block-paragraph"><strong>ਬਠਿੰਡਾ &vert;<&sol;strong> ਸ਼ਹਿਰ ਦੇ ਅਜੀਤ ਰੋਡ ਗਲੀ ਨੰਬਰ-6 ’ਚ ਕਾਰ &&num;8216&semi;ਚ ਆਏ ਲੋਕਾਂ ਨੇ 2 ਨੌਜਵਾਨਾਂ &&num;8216&semi;ਤੇ ਹਮਲਾ ਕਰਕੇ ਇਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਤੇ ਇਕ ਦੇ ਹੱਥ-ਪੈਰ ਤੋੜ ਦਿੱਤੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਫਾਇਰੰਗ ਦੌਰਾਨ ਇਕ ਹੋਰ ਨੌਜਵਾਨ ਦੇ ਪੈਰ &&num;8216&semi;ਤੇ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਫਾਇਰਿੰਗ ਤੋਂ ਬਾਅਦ ਪੂਰੇ ਇਲਾਕੇ &&num;8216&semi;ਚ ਦਹਿਸ਼ਤ ਦਾ ਮਾਹੌਲ ਹੈ ਤੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰ ਦਿੱਤੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਖਮੀਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ&comma; ਜਿਥੇ ਪਿੰਡ ਮਹਿਮਾ ਭਗਵਾਨਾ ਦੇ 29 ਸਾਲਾ ਹਸਨਦੀਪ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਗੰਭੀਰ ਰੂਪ &&num;8216&semi;ਚ ਜ਼ਖਮੀ ਪਿੰਡ ਜੰਡਵਾਲਾ ਦੇ ਬੂਟਾ ਸਿੰਘ ਨੂੰ ਨਿੱਜੀ ਹਪਸਤਾਲ ਰੈਫਰ ਕੀਤਾ ਗਿਆ ਤੇ ਪਿੰਡ ਪੱਕਾ ਕਲਾਂ ਦੇ ਜਸਕਰਨ ਸਿੰਘ ਦਾ ਇਲਾਜ ਵੀ ਚੱਲ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਘਟਨਾ ਤੋਂ ਬਾਅਦ ਐੱਸਪੀਐੱਚ ਸੁਰਿੰਦਰਪਾਲ ਸਿੰਘ ਪੁਲਿਸ ਟੀਮ ਨਾਲ ਮੌਕੇ &&num;8216&semi;ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਹਮਲਾਵਰ ਜਲਦ ਫੜ ਲਏ ਜਾਣਗੇ। ਪੂਰੀ ਘਟਨਾ CCTV &&num;8216&semi;ਚ ਕੈਦ ਹੋ ਗਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਆਰੋਪੀਆਂ ਦੀ ਪਛਾਣ ਬਲਜਿੰਦਰ ਬਿੱਲਾ&comma; ਸਤਨਾਮ&comma; ਸੁਰਿੰਦਰ ਕਾਲੀ ਤੇ ਸੁਖਦੇਵ ਜੱਸਾ ਵਜੋਂ ਹੋਈ। ਉਥੇ ਸ਼ਹਿਰ &&num;8216&semi;ਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਗਈ ਪਰ ਅਜੇ ਤੱਕ ਆਰੋਪੀ ਹੱਥ ਨਹੀਂ ਲੱਗੇ।<&sol;p>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;