&NewLine;<p class&equals;"wp-block-paragraph"><strong>ਹੁਸ਼ਿਆਰਪੁਰ <&sol;strong>&vert; ਅਣਪਛਤੇ ਬੰਦਿਆਂ ਨੇ ਗੁੰਡਾਗਰਦੀ ਕਰਦਿਆਂ ਹੁਸ਼ਿਆਰਪੁਰ &&num;8216&semi;ਚ ਦਿਨ-ਦਿਹਾੜੇ ਕਰੀਬ 3 ਵਜੇ ਬੱਸ ਸਟੈਂਡ ਨੇੜੇ ਕ੍ਰਿਸ਼ਨਾ ਕਾਰ ਬਜ਼ਾਰ &&num;8216&semi;ਤੇ ਕੁਝ ਹਮਲਾ ਕਰ ਦਿੱਤਾ&comma; ਜਿਸ ਨਾਲ ਕਈ ਮਹਿੰਗੀਆਂ ਕਾਰਾਂ ਦੀ ਭੰਨ-ਤੋੜ ਕੀਤੀ ਗਈ&nbsp&semi;ਤੇ 2 ਵਿਅਕਤੀ ਗੰਭੀਰ ਜ਼ਖਮੀ&nbsp&semi;ਹੋ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਾਰ ਬਜ਼ਾਰ ਦੇ ਮਾਲਕ ਵਿਵੇਕ ਕੌਸ਼ਲ ਨੇ ਦੱਸਿਆ ਕਿ ਕਰੀਬ 3 ਵਜੇ ਮੈਂ ਸ਼ੋਅਰੂਮ &&num;8216&semi;ਚ ਸੀ ਤੇ ਕੁਝ ਅਣਪਛਾਤੇ ਬੰਦਿਆਂ ਨੇ ਹਮਲਾ ਕਰ ਦਿੱਤਾ। ਮੈਂ ਆਪਣੇ-ਆਪ ਨੂੰ ਕਮਰੇ ਵਿੱਚ ਬੰਦ ਕਰ ਲਿਆ ਤੇ ਮੇਰੀ ਜਾਨ ਬਚ ਗਈ। ਲੁਟੇਰਿਆਂ ਦੇ ਹੱਥਾਂ ਵਿੱਚ ਕਿਰਪਾਨਾਂ&comma; ਖੰਡੇ&comma; ਡੰਡੇ ਤੇ ਰਿਵਾਲਰ ਵੀ ਸੀ&comma;&nbsp&semi;ਜਿਨ੍ਹਾਂ ਸ਼ੋਅਰੂਮ ਦੀ ਬੁਰੀ ਤਰ੍ਹਾਂ ਭੰਨ-ਤੋੜ ਕੀਤੀ। ਲੱਗਭਗ 40 ਲੱਖ ਦਾ ਨੁਕਸਾਨ ਹੋ ਗਿਆ। 2 ਮੁਲਾਜ਼ਮ ਕਮਲ ਭਾਰਗਵ ਅਤੇ ਵਿਪਨ ਕੁਮਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਖਮੀ ਕਮਲ ਭਾਰਗਵ ਨੇ ਦੱਸਿਆ ਕਿ 3 ਗੱਡੀਆਂ ਵਿੱਚ ਕੁਝ ਬੰਦੇ ਆਏ&comma; ਜਿਨ੍ਹਾਂ &&num;8216&semi;ਚ ਨਵਾਬ ਐੱਮ ਸੀ ਤੇ&nbsp&semi;ਸ਼ਹਿਰ ਦੇ ਸੱਤਾਧਾਰੀ ਪਾਰਟੀ ਨਾਲ ਸਬੰਧ ਰੱਖਣ ਵਾਲੇ ਬੰਦਿਆਂ ਨੇ ਹਮਲਾ ਕੀਤਾ ਤੇ ਸਾਡੀ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਥਾਣਾ ਮਾਡਲ ਟਾਊਨ ਦੇ ਐੱਸਐੱਚਓ ਕਰਨੈਲ ਸਿੰਘ ਨੇ ਦੱਸਿਆ ਕਿ ਸਾਨੂੰ ਫੋਨ ਆਇਆ ਸੀ ਕਿ ਕ੍ਰਿਸ਼ਨਾ ਕਾਰ ਬਜ਼ਾਰ &&num;8216&semi;ਤੇ ਕੁਝ ਅਣਪਛਾਤੇ ਬੰਦਿਆਂ ਨੇ ਹਮਲਾ ਕੀਤਾ ਹੈ। ਇਸ ਸਬੰਧੀ ਸੀਸੀਟੀਵੀ ਫੁਟੇਜ ਆਉਣ &&num;8216&semi;ਤੇ ਪਤਾ ਲੱਗੇਗਾ ਕਿ ਦੋਸ਼ੀ ਕੌਣ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored &colon; <&sol;strong>ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; www&period;BagMinister&period;com&rpar;&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;