&NewLine;<p class&equals;"wp-block-paragraph"><strong>ਲੁਧਿਆਣਾ<&sol;strong> &vert; ਜੁਰਾਬਾੰ ਵੇਚ ਕੇ ਵਾਇਰਲ ਹੋਏ 11 ਸਾਲ ਦੇ ਵੰਸ਼ ਸਿੰਘ ਦੀ ਜਿੰਦਗੀ ਬਦਲਣੀ ਸ਼ੁਰੂ ਹੋ ਗਈ ਹੈ। ਸੀਐਮ ਦੇ ਐਲਾਨ ਤੋਂ ਬਾਅਦ ਅੱਜ ਡਿਪਟੀ ਕਮਿਸ਼ਨਰ ਨੇ ਵੰਸ਼ ਸਿੰਘ ਦਾ ਦਾਖਲਾ ਪੀ&period;ਏ&period;ਯੂ&period; &&num;8216&semi;ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਦਾਖਲ ਕਰਵਾਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵੱਲੋਂ ਲੜਕੇ ਦੇ ਪਿਤਾ ਪਰਮਜੀਤ ਸਿੰਘ ਨੂੰ 2 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਗਿਆ। ਇਸ ਮੌਕੇ ਵੰਸ਼ ਸਿੰਘ ਦੀ ਮਾਤਾ ਰਾਣੀ ਵੀ ਮੌਜੂਦ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਵੰਸ਼ ਦੇ ਵੱਡੇ ਭਰਾ ਮੰਨਤ ਸਿੰਘ ਨੂੰ ਵੀ ਉਸੇ ਸਕੂਲ ਵਿਚ 10ਵੀਂ ਕਲਾਸ ਵਿਚ ਦਾਖਲਾ ਦਿਵਾਇਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਸੀ ਨੇ ਆਸ ਪ੍ਰਗਟਾਈ ਕਿ ਦੋਵੇ ਬੱਚੇ ਆਪਣੀ ਜਿੰਦਗੀ ਵਿੱਚ ਬੁਲੰਦੀਆਂ ਹਾਸਲ ਕਰਦਿਆਂ ਦੇਸ਼ ਅਤੇ ਸੂਬੇ ਦਾ ਨਾਮ ਰੋਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਛੋਟਾ ਲੜਕਾ ਆਪਣੇ ਹਾਣੀਆਂ ਲਈ ਪ੍ਰੇਰਣਾ ਸਰੋਤ ਬਣ ਸਕਦਾ ਹੈ। ਦੋਵਾਂ ਬੱਚਿਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਸ਼ਰਮਾ ਨੇ ਉਮੀਦ ਜਤਾਈ ਕਿ ਭਵਿੱਖ ਵਿੱਚ ਮੁੰਡੇ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਵੰਸ਼ ਦੇ ਪਿਤਾ ਪਰਮਜੀਤ ਅਤੇ ਮਾਂ ਰਾਣੀ ਨੂੰ ਵੀ ਅਪੀਲ ਕੀਤੀ ਕਿ ਉਹ ਦੋਵੇਂ ਲੜਕਿਆਂ ਦੀ ਸਕੂਲ ਵਿੱਚ ਪੜਾਈ ਪੂਰੀ ਕਰਵਾਉਣ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">7 ਮਈ&comma; 2021 ਨੂੰ ਵੰਸ਼ ਵੀਡੀਓ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੰਸ਼ ਨੂੰ ਇੱਕ ਵੀਡੀਓ ਕਾਲ ਕੀਤੀ ਸੀ ਅਤੇ ਪਰਿਵਾਰ ਨੂੰ ਤੁਰੰਤ ਸਹਾਇਤਾ ਲਈ 2 ਲੱਖ ਰੁਪਏ ਤੋਂ ਇਲਾਵਾ ਉਸ ਦੀ ਪੜ੍ਹਾਈ ਵਿੱਚ ਪੂਰੀ ਸਰਕਾਰੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ&comma; ਜਿਨ੍ਹਾਂ ਵੰਸ਼ ਦੀ ਇੱਕ ਕਾਰ ਸਵਾਰ ਵੱਲੋਂ ਜੁਰਾਬਾਂ ਦੀ ਕੀਮਤ ਤੋਂ 50 ਰੁਪਏ ਵਾਧੂ ਦੀ ਪੇਸ਼ਕਸ਼ ਤੋਂ ਇਨਕਾਰ ਕਰਨ ਦੀ ਵੀਡੀਓ ਨੂੰ ਵੇਖਣ ਤੋਂ ਬਾਅਦ ਵੰਸ਼ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਸੀ&comma; ਉਨ੍ਹਾਂ ਕਿਹਾ ਕਿ ਉਹ ਲੜਕੇ ਦੀ ਸਵੈ-ਮਾਣ ਅਤੇ ਇੱਜ਼ਤ ਤੋਂ ਪ੍ਰਭਾਵਤ ਹੋਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a>&rpar;<&sol;p>&NewLine;&NewLine;&NewLine;&NewLine;<h4 class&equals;"wp-block-heading"><strong>ASI ਔਰਤ ਨੂੰ ਬਲੈਕਮੇਲ ਕਰਕੇ ਕਰਦਾ ਸੀ ਬਲਾਤਕਾਰ&comma; ਵੇਖੋ ਵੀਡੀਓ<&sol;strong><&sol;h4>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"Z6xs7mEMaB4" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;