&NewLine;<p class&equals;"wp-block-paragraph"><strong>ਚੰਡੀਗੜ੍ਹ&period;<&sol;strong> ਪੰਜਾਬ ਸਰਕਾਰ ਨੇ ਅੱਜ 2 ਆਈ&period;ਏ&period;ਐਸ ਅਧਿਕਾਰੀਆਂ ਅਤੇ 1 ਪੀ&period;ਸੀ&period;ਐਸ ਅਧਿਕਾਰੀ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇੇ&sol;ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">&nbsp&semi; &nbsp&semi; &nbsp&semi; &nbsp&semi; &nbsp&semi; &nbsp&semi;ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਈ&period;ਏ&period;ਐਸ&period; ਅਧਿਕਾਰੀ ਸ੍ਰੀ ਚੰਦਰ ਗੈਂਦ ਨੰੂ ਕਮਿਸ਼ਨਰ&comma; ਪਟਿਆਲਾ ਡਿਵੀਜ਼ਨ&comma; ਪਟਿਆਲਾ ਤੈਨਾਤ ਕੀਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਣਸ਼ਿਆਮ ਥੋਰੀ ਨੰੂ ਮੁੱਖ ਕਾਰਜਕਾਰੀ ਅਧਿਕਾਰੀ&comma; ਜੰਗ-ਏ-ਆਜ਼ਾਦੀ ਯਾਦਗਾਰ ਫ਼ਾਊਂਡੇਸ਼ਨ&comma; ਜਲੰਧਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪੀ&period;ਸੀ&period;ਐਸ&period; ਅਧਿਕਾਰੀ ਸਕੱਤਰ&comma; ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਸ੍ਰੀ ਅਮਨਦੀਪ ਬਾਂਸਲ ਨੰੂ ਵਧੀਕ ਸਕੱਤਰ&comma; ਮੈਡੀਕਲ ਸਿੱਖਿਆ ਤੇ ਖੋਜ ਦਾ ਵਾਧੂ ਚਾਰਜ ਦਿੱਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;