<p><strong>ਤਰਨਤਾਰਨ&comma; 7 ਨਵੰਬਰ &vert;<&sol;strong> ਵਿਜੀਲੈਂਸ ਬਿਊਰੋ ਦੀ ਟੀਮ ਨੇ ਤਰਨਤਾਰਨ ਜ਼ਿਲ੍ਹੇ ਦੇ ਡੀਸੀ ਦੇ ਪੀਏ ਹਰਮਨਦੀਪ ਸਿੰਘ ਅਤੇ ਚੋਣ ਵਿਭਾਗ ਦੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਤਰਨਤਾਰਨ ਵਿਚ ਲਗਾਏ ਗਏ ਕੈਮਰਿਆਂ ਦੀ ਅਦਾਇਗੀ ਬਦਲੇ 50&comma;000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।<&sol;p>&NewLine;<p>ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਦੇ ਇੱਕ ਵਸਨੀਕ ਨੇ ਆਪਣੀ ਸ਼ਿਕਾਇਤ ਵਿਚ ਵਿਜੀਲੈਂਸ ਬਿਊਰੋ ਨੂੰ ਸੂਚਿਤ ਕੀਤਾ ਸੀ ਕਿ ਉਹ ਫੋਟੋਗ੍ਰਾਫੀ ਦਾ ਕੰਮ ਕਰਦਾ ਹੈ। ਲੋਕ ਸਭਾ ਚੋਣਾਂ ਦੌਰਾਨ ਵੀਡੀਓ ਕੈਮਰੇ ਲਗਾਏ ਗਏ ਸਨ&comma; ਜਿਸ ਦੀ ਅਦਾਇਗੀ ਦੇ ਬਦਲੇ ਡੀਸੀ ਦੇ ਪੀਏ ਹਰਮਨਦੀਪ ਸਿੰਘ ਅਤੇ ਚੋਣ ਵਿਭਾਗ ਦੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੇ ਪੰਜਾਹ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਦੋਵਾਂ ਨੂੰ ਵੀਹ-ਵੀਹ ਹਜ਼ਾਰ ਰੁਪਏ ਐਡਵਾਂਸ ਦੇ ਦਿੱਤੇ ਗਏ ਸਨ&comma; ਜਦੋਂ ਕਿ ਵੀਹ ਹਜ਼ਾਰ ਰੁਪਏ ਦੇਣ ਦਾ ਸਮਾਂ ਬੁੱਧਵਾਰ ਨੂੰ ਤੈਅ ਕੀਤਾ ਗਿਆ ਸੀ।<&sol;p>&NewLine;<p>ਬੁੱਧਵਾਰ ਨੂੰ ਵਿਜੀਲੈਂਸ ਟੀਮ ਨੇ ਦੋਵਾਂ ਦੋਸ਼ੀਆਂ ਨੂੰ ਵੀਹ ਹਜ਼ਾਰ ਰੁਪਏ ਲੈਂਦਿਆਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੇ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਅਦਾਇਗੀ ਉਪਰੰਤ ਵਸੂਲੀ ਕਰਨੀ ਸੀ। ਇਨ੍ਹਾਂ ਦੋਵਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਨੂੰ ਵੀਰਵਾਰ ਨੂੰ ਅਦਾਲਤ &&num;8216&semi;ਚ ਪੇਸ਼ ਕੀਤਾ ਗਿਆ। ਦੋਵਾਂ ਦੀ ਚੱਲ ਅਤੇ ਅਚੱਲ ਜਾਇਦਾਦ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;