&NewLine;<p class&equals;"wp-block-paragraph"><strong>ਫਾਜ਼ਿਲਕਾ&vert;<&sol;strong> ਅਬੋਹਰ ਦੇ ਪਿੰਡ ਕੁੰਡਲ &&num;8216&semi;ਚ ਸ਼ੱਕੀ ਹਾਲਤ &&num;8216&semi;ਚ ਪਤੀ-ਪਤਨੀ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਲਾਸ਼ਾਂ ਬਹੁਤ ਬੁਰੀ ਹਾਲਤ ਵਿਚ ਸਨ&comma; ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮੌਤ ਕਈ ਦਿਨ ਪਹਿਲਾਂ ਹੋਈ ਸੀ। ਸੂਚਨਾ ਮਿਲਣ ’ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪਿੰਡ ਕੁੰਡਲ &&num;8216&semi;ਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੂਤਰਾਂ ਅਨੁਸਾਰ ਵਕੀਲ ਸਿੰਘ &lpar;33&rpar; ਪੁੱਤਰ ਆਤਮਾ ਸਿੰਘ ਦਾ ਦੂਜਾ ਵਿਆਹ ਕਰੀਬ 6 ਮਹੀਨੇ ਪਹਿਲਾਂ ਹੋਇਆ ਸੀ। ਹੁਣ ਪਤੀ-ਪਤਨੀ ਦੀ ਲਾਸ਼ ਸ਼ੱਕੀ ਹਾਲਤ &&num;8216&semi;ਚ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਦੀ ਲਾਸ਼ ਬੈੱਡ &&num;8216&semi;ਤੇ ਪਈ ਸੀ&comma; ਜਦਕਿ ਵਕੀਲ ਸਿੰਘ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਪਹਿਲੀ ਨਜ਼ਰੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਵਿਅਕਤੀ ਨੇ ਕਥਿਤ ਤੌਰ &&num;8216&semi;ਤੇ ਪਹਿਲਾਂ ਆਪਣੀ ਪਤਨੀ ਦਾ ਕਤਲ ਕੀਤਾ ਅਤੇ ਫਿਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਮੁਤਾਬਕ ਜਾਂਚ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;