&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਸਤੰਬਰ ਮਹੀਨੇ &&num;8216&semi;ਚ ਪੈ ਰਹੇ ਮੀਂਹ ਨਾਲ ਜਿਥੇ ਇਕ ਪਾਸੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ&comma; ਉਥੇ ਇਹ ਬਾਰਿਸ਼ ਨੁਕਸਾਨ ਵੀ ਪਹੁੰਚਾ ਰਹੀ ਹੈ। ਸੋਮਵਾਰ ਨੂੰ ਹੋਈ ਬਾਰਿਸ਼ ਦੌਰਾਨ ਟਰਾਈਸਿਟੀ &&num;8216&semi;ਚ 3 ਵੱਡੇ ਹਾਦਸੇ ਵਪਰੇ&comma; ਜਿਨ੍ਹਾਂ &&num;8216&semi;ਚ 2 ਜ਼ਿੰਦਗੀਆਂ ਖ਼ਤਮ ਹੋ ਗਈਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਚੰਡੀਗੜ੍ਹ ਦੇ ਮਨੀਮਾਜਰਾ &&num;8216&semi;ਚ ਬਿਜਲੀ ਡਿੱਗਣ ਨਾਲ 19 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕ੍ਰਿਕਟ ਖੇਡਦੇ ਸਮੇਂ ਅਚਾਨਕ ਬਿਜਲੀ ਡਿੱਗੀ&comma; ਜਿਸ ਨਾਲ ਨੌਜਵਾਨ ਬੁਰੀ ਤਰ੍ਹਾਂ ਨਾਲ ਝੁਲਸ ਗਿਆ ਤੇ ਉਸ ਦੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੂਜੀ ਘਟਨਾ ਪੰਚਕੂਲਾ ਦੀ ਰਾਜੀਵ ਕਾਲੋਨੀ ਸੈਕਟਰ-17 &&num;8216&semi;ਚ ਸੋਮਵਾਰ ਰਾਤ ਨੂੰ ਵਾਪਰੀ&comma; ਜਿਥੇ ਘਰ ਦੀ ਛੱਤ ਡਿੱਗਣ ਨਾਲ ਇਕ 3 ਸਾਲ ਦੀ ਬੱਚੀ ਦੀ ਮੌਤ ਹੋ ਗਈ। ਤੀਜੀ ਘਟਨਾ ਮੋਹਾਲੀ ਦੇ ਜ਼ੀਕਰਪੁਰ ਦੀ ਹੈ&comma; ਜਿਥੇ ਬਿਜਲੀ ਡਿੱਗਣ ਨਾਲ ਘਰ ਦੀ ਕੰਧ ਟੁੱਟ ਗਈ। ਹਾਲਾਂਕਿ ਉਥੇ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਚਕੂਲਾ &&num;8216&semi;ਚ ਹੋਏ ਦਰਦਨਾਕ ਹਾਦਸੇ ਵਿੱਚ ਟੀਵੀ ਦੇਖ ਰਹੇ ਪਰਿਵਾਰ &&num;8216&semi;ਤੇ ਛੱਡ ਡਿੱਗ ਗਈ। ਹਾਦਸੇ &&num;8216&semi;ਚ 3 ਬੱਚਿਆਂ ਸਣੇ ਪਿਤਾ ਜ਼ਖ਼ਮੀ ਹੋ ਗਿਆ&comma; ਜਿਨ੍ਹਾਂ ਦਾ ਸੈਕਟਰ-6 ਦੇ ਹਸਪਤਾਲ &&num;8216&semi;ਚ ਇਲਾਜ ਚੱਲ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;