ਦਿੱਲੀ ਤੋਂ ਘਰ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ

0
696

ਜਲੰਧਰ . ਕੋਰੋਨਾਵਾਇਰਸ ਦੇ ਲਾਗ ਤੋਂ ਬਚਣ ਲਈ ਇਨ੍ਹੀਂ ਦਿਨੀਂ ਦੇਸ਼ ਭਰ ਵਿਚ 21 ਦਿਨਾਂ ਦਾ ਲਾਕਡਾਊਨ ਲਾਗੂ ਹੈ। ਹਾਲਾਂਕਿ ਇਸ ਵਿਚਕਾਰ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਕ 38 ਸਾਲ ਦੇ ਵਿਅਕਤੀ ਦੀ 200 ਕਿਲੋਮੀਟਰ ਪੈਦਲ ਚੱਲਣ ਕਾਰਨ ਮੌਤ ਹੋ ਗਈ। ਇਹ ਵਿਅਕਤੀ ਦਿੱਲੀ ਦੇ ਇਕ ਰੈਸਟੋਰੈਂਟ ਵਿਚ ਕੰਮ ਕਰਦਾ ਸੀ। ਰੈਸਟੋਰੈਂਟ ਬੰਦ ਹੋਣ ਕਾਰਨ ਇਹ ਵਿਅਕਤੀ ਪੈਦਲ ਹੀ ਆਪਣੇ ਪਿੰਡ ਨੂੰ ਤੁਰ ਪਿਆ ਪਰੰਤੂ ਰਸਤੇ ਵਿਚ ਉਸ ਦੀ ਮੌਤ ਹੋ ਗਈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।