ਕੈਨੇਡਾ ‘ਚ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਮੌਤ

0
431

ਗੁਰਦਾਸਪੁਰ| ਕਸਬਾ ਕਲਾਨੌਰ ਨਜ਼ਦੀਕ ਪਿੰਡ ਅਠਵਾਲ ਜਿੱਥੇ ਕਿ ਮਾਂ ਖੇਡ ਕਬੱਡੀ ਦਾ ਇੰਟਰਨੈਸ਼ਨਲ ਖਿਡਾਰੀ ਸ਼ੇਰਾ ਅਠਵਾਲ, ਜਿਸ ਦੀ ਕਿ ਕੈਨੇਡਾ ਵਿੱਚ ਅਚਾਨਕ ਮੌਤ ਹੋ ਗਈ, ਦਾ ਇੱਕ ਸਾਲ ਪਹਿਲਾਂ ਹੋਇਆ ਸੀ। ਵਿਆਹ ਕੁਝ ਦਿਨ ਪਹਿਲਾਂ ਹੀ ਪਿੰਡ ਡੇਢ ਮਹੀਨਾ ਦੀ ਛੁੱਟੀ ਕੱਟ ਕੇ ਗਿਆ ਸੀ। ਖਿਡਾਰੀ ਦੀ ਅਚਾਨਕ ਮੌਤ ਹੋ ਜਾਣ ਨਾਲ ਇਲਾਕੇ ਵਿੱਚ ਗਮ ਦਾ ਮਾਹੌਲ ਬਣਿਆ ਹੋਇਆ ਹੈ।