ਪੰਜਾਬੀ ਫਿਲਮੀ ਕਲਾਕਾਰ ਕਾਕਾ ਕੌਤਕੀ ਦਾ ਦਿਹਾਂਤ

0
1809

ਚੰਡੀਗੜ੍ਹ | ਪੰਜਾਬੀ ਫਿਲਮੀ ਕਲਾਕਾਰ ਕਾਕਾ ਕੌਤਕੀ ਦਾ ਲੰਘੀ ਰਾਤ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।

ਛੋਟੀ ਉਮਰੇ ਕਾਕਾ ਕੌਤਕੀ ਨੇ ਵੱਖ-ਵੱਖ ਫਿਲਮਾਂ ਵਿੱਚ ਆਪਣੇ ਕਿਰਦਾਰਾਂ ਨਾਲ ਚੰਗਾ ਨਾਮਣਾ ਖੱਟਿਆ ਸੀ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਸੋਸ਼ਲ ਮੀਡੀਆ ’ਤੇ ਬਹੁਤ ਤੇਜ਼ੀ ਨਾਲ ਫੈਲੀ। 

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ