ਹਿਮਾਚਲ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਵੀਰਭੱਦਰ ਸਿੰਘ ਦਾ ਦਿਹਾਂਤ

0
1338

ਸ਼ਿਮਲਾ | ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਲੀਡਰ ਵੀਰਭੱਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਵਿਚ ਆਖਰੀ ਸਾਹ ਲਿਆ।

ਵੀਰਭੱਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਹਸਪਤਾਲ ‘ਚ ਇਲਾਜ ਅਧੀਨ ਸਨ। 87 ਸਾਲਾ ਵੀਰਭੱਦਰ ਸਿੰਘ 5 ਵਾਰ ਹਿਮਾਚਲ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)