&NewLine;<p class&equals;"wp-block-paragraph"><strong>ਕੇਰਲਾ &period;<&sol;strong> ਏਅਰ ਇੰਡੀਆਂ ਦੇ ਜਹਾਜ਼ ਹਾਦਸੇ ਦਾ ਰੈਸੀਕਿਊ ਆਪ੍ਰੇਸ਼ਨ ਪੂਰਾ ਹੋ ਗਿਆ ਹੈ। ਇਸ ਹਾਦਸੇ &&num;8216&semi;ਚ 18 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਗਈ ਹੈ। ਜਹਾਜ਼ &&num;8216&semi;ਚ 190 ਲੋਕ ਸਵਾਰ ਸਨ। ਇਨ੍ਹਾਂ &&num;8216&semi;ਚ 10 ਬੱਚਿਆਂ ਤੋਂ ਇਲਾਵਾ 174 ਯਾਤਰੀ&comma; 4 ਕਰੂ ਮੈਂਬਰ ਤੇ ਦੋ ਪਾਇਲਟ ਸ਼ਾਮਲ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਾਰਸ਼ ਕਾਰਨ ਜਹਾਜ਼ ਰਨਵੇਅ ਤੋਂ ਤਿਲਕ ਕੇ 35 ਫੁੱਟ ਡੂੰਘੀ ਖੱਡ &&num;8216&semi;ਚ ਜਾ ਡਿੱਗਾ ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ।&nbsp&semi;ਹਾਦਸੇ &&num;8216&semi;ਚ ਜਹਾਜ਼ ਦਾ ਅਗਾਲ ਹਿੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ। ਕੋਝੀਕੋਡ ਦੇ ਜਿਸ ਹਵਾਈ ਅੱਡੇ &&num;8216&semi;ਤੇ ਇਹ ਹਾਦਸਾ ਵਾਪਰਿਆ ਉਹ ਟੇਬਲ ਟੌਪ ਏਅਰਪੋਰਟ ਹੈ। ਏਅਰ ਇੰਡੀਆਂ ਨੇ ਕਿਹਾ ਕਿ ਲੈਂਡਿੰਗ ਦੌਰਾਨ ਜਹਾਜ਼ &&num;8216&semi;ਚ ਅੱਗ ਨਹੀਂ ਲੱਗੀ। ਹਾਲਾਂਕਿ ਰਨਵੇਅ ਦੇ ਆਸਪਾਸ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਚੀਕਾਂ ਤੇ ਐਂਬੁਲੈਂਸ ਦੀਆਂ ਆਵਾਜ਼ਾਂ ਨਾਲ ਡਰ ਗਏ ਲੋਕ<&sol;strong><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੁਬਈ ਤੋਂ ਆ ਰਹੇ ਜਹਾਜ਼ ਦੇ ਹਾਦਸਾਗ੍ਰਸਤ ਹੋ ਨਾਲ ਚਾਰ ਚੁਫੇਰੇ ਚੀਕ-ਪੁਕਾਰ&comma; ਖੂਨ ਨਾਲ ਲਿੱਬੜੇ ਕੱਪੜੇ&comma; ਡਰੇ ਸਹਿਮੇ ਰੋਦੇਂ ਹੋਏ ਬੱਚੇ ਅਤੇ ਐਂਬੂਲੈਂਸ ਦੇ ਸਾਇਰਨ ਦੀਆਂ ਆਵਾਜ਼ਾਂ ਸਨ। ਬਾਰਸ਼ ਦਰਮਿਆਨ ਸਥਾਨਕ ਲੋਕਾਂ ਤੇ ਪੁਲਿਸ ਸਮੇਤ ਬਚਾਅ ਕਰਮੀਆਂ ਨੇ ਜਹਾਜ਼ &&num;8216&semi;ਚੋਂ ਜ਼ਖ਼ਮੀ ਲੋਕਾਂ ਨੂੰ ਬਾਹਰ ਕੱਢਣ ਦੇ ਯਤਨ ਸ਼ੁਰੂ ਕੀਤੇ। ਜਹਾਜ਼ ਤੇਜ਼ ਆਵਾਜ਼ ਨਾਲ ਦੋ ਵੱਡੇ ਹਿੱਸਿਆ &&num;8216&semi;ਚ ਟੁੱਟ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph"><br>ਬਚਾਅ ਕਰਮੀਆਂ ਨੇ ਲੋਕਾਂ ਨੂੰ ਬਾਹਰ ਕੱਢਿਆ। ਇਸ ਦੌਰਾਨ ਚਾਰ ਤੋਂ ਪੰਜ ਸਾਲ ਦੇ ਛੋਟੇ ਬੱਚੇ ਬਚਾਅ ਕਰਮੀਆਂ ਦੀ ਗੋਦ &&num;8216&semi;ਚ ਚਿਪਕੇ ਦਿਖਾਈ ਦਿੱਤੇ। ਯਾਤਰੀਆ ਦਾ ਸਾਰਾ ਸਮਾਨ ਖਿੱਲਰਿਆ ਹੋਇਆ ਸੀ। ਤੇਜ਼ ਆਵਾਜ਼ਾਂ ਸੁਣ ਕੇ ਸਥਾਨਕ ਲੋਕ ਵੀ ਮਦਦ ਲਈ ਅੱਗੇ ਆਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਚਾਅ ਅਭਿਆਨ &&num;8216&semi;ਚ ਸ਼ਾਮਲ ਇਕ ਵਿਅਕਤੀ ਨੇ ਦੱਸਿਆ &&num;8216&semi;ਜ਼ਖ਼ਮੀ ਪਾਇਲਟ ਨੂੰ ਜਹਾਜ਼ ਦਾ ਕੌਕਪਿਟ ਤੋੜ ਕੇ ਕੱਢਿਆ ਗਿਆ।&&num;8217&semi; ਇਕ ਹੋਰ ਵਿਅਕਤੀ ਨੇ ਦੱਸਿਆ ਛੋਟੇ ਬੱਚੇ ਸੀਟਾਂ ਹੇਠ ਫਸੇ ਹੋਏ ਸਨ ਤੇ ਬਹੁਤ ਹੀ ਦੁਖਦਾਈ ਸੀ। ਬਹੁਤ ਲੋਕ ਜ਼ਖ਼ਮੀ ਸਨ। ਕਈਆਂ ਦੀ ਹਾਲਤ ਬਹੁਤ ਗੰਭੀਰ ਸੀ&comma; ਕਿਸੇ ਦੇ ਪੈਰ ਟੁੱਟੇ ਸਨ। ਉਸ ਵਿਅਕਤੀ ਨੇ ਦੱਸਿਆ ਕਿ ਮੇਰੇ ਹੱਥ ਤੇ ਕੱਪੜੇ ਜ਼ਖ਼ਮੀਆਂ ਦੇ ਖੂਨ ਨਾਲ ਲਿੱਬੜੇ ਹੋਏ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;