ਪੰਜਾਬ ‘ਚ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

0
295

ਚੰਡੀਗੜ੍ਹ | ਪੰਜਾਬ ਸਰਕਾਰ ਨੇ ਸ਼ਹੀਦੀ ਸਭਾ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ ਮੁੱਖ ਰੱਖਦੇ ਹੋਏ 28 ਦਸੰਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਬੈਂਕ, ਬੋਰਡ, ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਸ਼ਹੀਦੀ ਜੋੜ-ਮੇਲ ‘ਤੇ ਜਨਤਕ ਤੌਰ ‘ਤੇ ਛੁੱਟੀ ਬਾਰੇ ਦੱਸ ਦਿੱਤਾ ਗਿਆ ਹੈ।