&NewLine;<p class&equals;"wp-block-paragraph"><strong>ਚੰਡੀਗੜ੍ਹ&comma; 11 ਅਕਤੂਬਰ &vert;<&sol;strong> ਮਾਨ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦੌਰਾਨ ਅਸ਼ਟਾਮ ਪੇਪਰ ਉਤੇ ਵਰਤੀ ਜਾਣ ਵਾਲੀ ਪੰਜਾਬੀ ਭਾਸ਼ਾ ਨੂੰ ਸਰਲ ਬਣਾਉਣ ਸਬੰਧੀ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਸੂਬੇ ਵਿਚ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦੌਰਾਨ ਸੌਖੀ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-full"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-15&period;png" alt&equals;"" class&equals;"wp-image-70796"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਇਸ ਦੀ ਇਕ ਨਮੂਨਾ ਕਾਪੀ ਵੀ ਜਾਰੀ ਕੀਤੀ ਗਈ ਹੈ। ਸਰਕਾਰ ਨੇ ਇਸ ਦੀ ਕਾਪੀ ਨੱਥੀ ਕਰਦੇ ਹੋਏ ਲਿਖਿਆ ਹੈ ਕਿ ਇਸ ਖਰੜੇ ਵਿਚ ਦਰਸਾਈ ਪੰਜਾਬੀ ਭਾਸ਼ਾ ਅਨੁਸਾਰ ਰਜਿਸਟਰੀਆਂ Sale Deed ਰਜਿਸਟਰ ਕਰਨਾ ਯਕੀਨੀ ਬਣਾਇਆ ਜਾਵੇ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;