<p><strong>ਨਵੀਂ ਦਿੱਲੀ&comma; 9 ਦਸੰਬਰ &vert;<&sol;strong> ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ &lpar;ਆਪ&rpar; ਨੇ ਸੋਮਵਾਰ &lpar;9 ਨਵੰਬਰ&rpar; ਨੂੰ ਦੂਜੀ ਸੂਚੀ ਜਾਰੀ ਕੀਤੀ। ਇਸ ਵਿਚ 20 ਉਮੀਦਵਾਰਾਂ ਦੇ ਨਾਂ ਹਨ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੰਗਪੁਰਾ ਤੋਂ ਚੋਣ ਲੜਨਗੇ। ਪਹਿਲਾਂ ਉਹ ਪਟਪੜਗੰਜ ਤੋਂ ਚੋਣ ਲੜਦੇ ਸਨ।<&sol;p>&NewLine;<p>&&num;8216&semi;ਆਪ&&num;8217&semi; ਨੇ UPSC ਅਧਿਆਪਕ ਅਵਧ ਓਝਾ ਨੂੰ ਪਟਪੜਗੰਜ ਤੋਂ ਉਮੀਦਵਾਰ ਬਣਾਇਆ ਹੈ। ਓਝਾ 2 ਦਸੰਬਰ ਨੂੰ ਹੀ ਪਾਰਟੀ ਵਿਚ ਸ਼ਾਮਲ ਹੋਏ ਸਨ। &OpenCurlyQuote;ਆਪ’ ਦੀ ਪਹਿਲੀ ਸੂਚੀ 21 ਨਵੰਬਰ ਨੂੰ ਆਈ ਸੀ&comma; ਜਿਸ ਵਿਚ 11 ਉਮੀਦਵਾਰਾਂ ਦੇ ਨਾਂ ਸਨ। ਇਸ ਵਿਚ ਭਾਜਪਾ ਅਤੇ ਕਾਂਗਰਸ ਦੇ 6 ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।<&sol;p>&NewLine;<p>ਇਸ ਦੇ ਨਾਲ ਹੀ &OpenCurlyQuote;ਆਪ’ ਨੇ ਤਿਮਾਰਪੁਰ ਤੋਂ ਮੌਜੂਦਾ ਵਿਧਾਇਕ ਦਲੀਪ ਪਾਂਡੇ ਦੀ ਟਿਕਟ ਰੱਦ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ &&num;8216&semi;ਤੇ ਦੋ ਦਿਨ ਪਹਿਲਾਂ ਭਾਜਪਾ ਤੋਂ &&num;8216&semi;ਆਪ&&num;8217&semi; &&num;8216&semi;ਚ ਸ਼ਾਮਲ ਹੋਏ ਸੁਰਿੰਦਰਪਾਲ ਸਿੰਘ ਬਿੱਟੂ ਨੂੰ ਉਮੀਦਵਾਰ ਬਣਾਇਆ ਗਿਆ ਹੈ।<&sol;p>&NewLine;<p>ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ 2025 ਨੂੰ ਖਤਮ ਹੋ ਰਿਹਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਫਰਵਰੀ 2020 ਵਿਚ ਹੋਈਆਂ ਸਨ&comma; ਜਿਸ ਵਿਚ &&num;8216&semi;ਆਪ&&num;8217&semi; ਨੇ ਪੂਰਨ ਬਹੁਮਤ ਅਤੇ 70 ਵਿੱਚੋਂ 62 ਸੀਟਾਂ ਜਿੱਤੀਆਂ ਸਨ। ਭਾਜਪਾ ਸਿਰਫ਼ 8 ਸੀਟਾਂ ਜਿੱਤਣ &&num;8216&semi;ਚ ਕਾਮਯਾਬ ਰਹੀ। ਕਾਂਗਰਸ ਦਾ ਖਾਤਾ ਵੀ ਨਹੀਂ ਖੁੱਲ੍ਹਿਆ।<&sol;p>&NewLine;<p><img class&equals;"alignnone size-medium wp-image-92393" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;12&sol;asaaੋੋa-230x300&period;jpg" alt&equals;"" width&equals;"230" height&equals;"300" &sol;><img class&equals;"alignnone size-medium wp-image-92394" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;12&sol;asaaੋੋaa-237x300&period;jpg" alt&equals;"" width&equals;"237" height&equals;"300" &sol;><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;