&NewLine;<h2 class&equals;"wp-block-heading"> &OpenCurlyQuote;ਆਪ’ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ<&sol;h2>&NewLine;&NewLine;&NewLine;&NewLine;<p class&equals;"wp-block-paragraph"><strong>ਨਵੀਂ ਦਿੱਲੀ&period;<&sol;strong> ਦਿੱਲੀ ਵਿੱਚ 8 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਹ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਸੱਤਾਧਾਰੀ ਪਾਰਟੀ &OpenCurlyQuote;ਆਪ’ ਨੇ ਮੰਗਲਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਇਸ ਦੌਰਾਨ ਸੀਐਮ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਭਾਜਪਾ &OpenCurlyQuote;ਤੇ ਹਮਲਾ ਬੋਲਿਆ। ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ&comma; &OpenCurlyQuote;ਲੋਕਤੰਤਰ ਵਿੱਚ ਇਹ ਜ਼ਰੂਰੀ ਹੈ ਕਿ ਮੈਨੀਫੈਸਟੋ&OpenCurlyQuote; ਤੇ ਬਹਿਸ ਕੀਤੀ ਜਾਵੇ। ਅਸੀਂ ਵੀ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ ਅਤੇ ਭਾਜਪਾ ਨੇ ਵੀ। ਹੁਣ ਲੋੜ ਹੈ ਕਿ ਇਨ੍ਹਾਂ ਵਾਅਦਿਆਂ ਉੱਤੇ ਬਹਿਸ ਕੀਤੀ ਜਾਵੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਹਨਾਂ ਨੇ ਭਾਜਪਾ ਨੂੰ ਚੁਣੌਤੀ ਦਿੱਤੀ ਹੈ ਕਿ ਉਹ 5 ਫਰਵਰੀ ਸ਼ਾਮ 5 ਵਜੇ ਤੱਕ ਮੁੱਖ ਮੰਤਰੀ ਦੇ ਦਾਅਵੇਦਾਰ ਦੇ ਨਾਮ ਦਾ ਐਲਾਨ ਕਰਨ। ਕੇਜਰੀਵਾਲ ਨੇ ਕਿਹਾ ਕਿ ਜੇ ਭਾਜਪਾ ਅਜਿਹਾ ਕਰਦੀ ਹੈ ਤਾਂ ਉਹ ਭਾਜਪਾ ਦੇ ਮੁੱਖ ਮੰਤਰੀ ਚਿਹਰੇ ਨਾਲ ਕਿਸੇ ਵੀ ਤਰ੍ਹਾਂ ਦੀ ਬਹਿਸ ਲਈ ਤਿਆਰ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਕਿਸੇ ਵੀ ਮੁੱਦੇ &OpenCurlyQuote;ਤੇ ਵਿਚਾਰ-ਵਟਾਂਦਰੇ ਜ਼ਰੂਰੀ ਹੁੰਦੇ ਹਨ। ਉਹਨਾਂ ਨੇ ਕਿਹਾ ਕਿ ਇਸ ਬਹਿਸ ਦੇ ਦੌਰਾਨ ਦੋ ਐਂਕਰ ਸ਼ਾਮਲ ਹੋ ਸਕਦੇ ਹਨ। ਇਨ੍ਹਾਂ ਵਿੱਚੋਂ ਇੱਕ ਦੀ ਚੋਣ ਭਾਜਪਾ ਅਤੇ ਦੂਜੀ ਦੀ ਚੋਣ &OpenCurlyQuote;ਆਪ’ ਕਰ ਸਕਦੀ ਹੈ। ਸੀਐਮ ਕੇਜਰੀਵਾਲ ਨੇ ਕਿਹਾ ਕਿ ਅਮਿਤ ਸ਼ਾਹ ਫ਼ੈਸਲਾ ਕਰਦੇ ਹਨ ਕਿ ਭਾਜਪਾ ਵਿੱਚੋਂ ਕੌਣ ਮੁੱਖ ਮੰਤਰੀ ਬਣੇਗਾ&comma; ਪਰ ਦਿੱਲੀ ਦੇ ਲੋਕਾਂ ਕੋਲ ਆਪਣਾ ਸੀਐਮ ਚੁਣਨ ਦੀ ਤਾਕਤ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong>&nbsp&semi;ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;