&NewLine;<p class&equals;"wp-block-paragraph"><strong>ਨਵੀਂ ਦਿੱਲੀ <&sol;strong>&vert; ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 26-27 ਨਵੰਬਰ ਨੂੰ ਦਿੱਲੀ ਚੱਲੋ ਦਾ ਐਲਾਨ ਕੀਤਾ ਹੋਇਆ ਹੈ। ਜਿਸ ਤਹਿਤ ਪੂਰੇ ਜ਼ੋਰਾ-ਸ਼ੋਰਾਂ ਨਾਲ ਪੰਜਾਬ ਭਰ ਦੇ ਕਿਸਾਨਾਂ ਵੱਲੋਂ ਅੱਜ ਦਿੱਲੀ ਵੱਲ ਵਹੀਰਾ ਘੱਤੀਆਂ ਜਾ ਰਹੀਆਂ ਹਨ। ਇੱਥੋਂ ਤਕ ਕਿ ਕਈ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਹਰਿਆਣਾ ਬਾਰਡਰ &&num;8216&semi;ਤੇ ਜਾ ਡੇਰੇ ਵੀ ਲਾ ਲਏ ਹਨ। ਅਜਿਹੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਲਈ ਵੱਡਾ ਫਰਮਾਨ ਜਾਰੀ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦਿੱਲੀ ਪੁਲਿਸ ਨੇ ਕਿਹਾ ਕਿ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਦਿੱਲੀ ਵੜ੍ਹਨ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕੋਈ ਪ੍ਰਦਰਨਕਾਰੀ ਦਿੱਲੀ &&num;8216&semi;ਚ ਦਾਖਲ ਹੋਣ ਦੀ ਕੋਸ਼ਿਸ਼ ਕਰਦਾ ਪਾਇਆ ਗਿਆ ਤਾਂ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦਿੱਲੀ ਪੁਲਿਸ ਨੇ ਕਿਹਾ ਕਿ ਸਾਰੀਆਂ ਪ੍ਰਦਰਨਸ਼ਕਾਰੀ ਜਥੇਬੰਦੀਆਂ ਨੂੰ ਸਮਾਂ ਰਹਿੰਦਿਆਂ ਲਿਖਤੀ ਤੌਰ &&num;8216&semi;ਤੇ ਅਤੇ ਸੋਸ਼ਲ ਮੀਡੀਆ ਰਾਹੀਂ ਚੇਤਾਵਨੀ ਦੇ ਦਿੱਤੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;