&NewLine;<p class&equals;"wp-block-paragraph"><strong>ਨਰਿੰਦਰ ਕੁਮਾਰ<&sol;strong> &vert; ਜਲੰਧਰ <&sol;p>&NewLine;&NewLine;&NewLine;&NewLine;<p class&equals;"wp-block-paragraph"><strong>ਨਕੋਦਰ &period;<&sol;strong> 1986  à¨µà¨¿à¨š ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਂਡ ਵਿਚ ਨਕੋਦਰ ਦੇ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਦੀਆਂ ਤਸਵੀਰਾਂ ਆਨੰਦਪੁਰ ਸਾਹਿਬ ਦੇ ਕੇਂਦਰੀ ਅਜਾਇਬ ਘਰ ਵਿਚ ਲਗਾਉਣ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਸਿੱਖ ਨੌਜਵਾਨਾਂ ਵਿੱਚੋਂ ਗੋਲੀ ਕਾਂਡ ਦੌਰਾਨ ਸ਼ਹੀਦ ਹੋਏ ਭਾਈ ਰਵਿੰਦਰ ਸਿੰਘ ਲਿੱਤਰਾਂ ਦੀ ਮਾਤਾ ਬਲਦੀਪ ਕੌਰ ਲਿੱਤਰਾਂ ਪਿਤਾ ਬਲਦੇਵ ਸਿੰਘ ਲਿੱਤਰਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਪੱਤਰ ਲਿਖਿਆ ਹੈ।  <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼ਹੀਦ ਭਾਈ ਰਵਿੰਦਰ&NewLine;ਸਿੰਘ ਲਿੱਤਰਾਂ ਦੇ ਕੈਲੇਫੋਰਨੀਆ ਵਿਚ ਰਹਿੰਦੇ ਛੋਟੇ ਭਰਾ ਹਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ&NewLine;ਮੰਗ ਕੀਤੀ ਹੈ ਕਿ ਤਖ਼ਤ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਹਰਚਰਨ ਸਿੰਘ ਮਹਾਲੋਂ ਨੇ 4&NewLine;ਫਰਵਰੀ 1986 ਨਕੋਦਰ ਬੇਅਦਬੀ ਕਾਂਡ ਵਿਚ&nbsp&semi; ਸ਼ਹੀਦ ਹੋਏ ਸਿੱਖ ਨੌਜਵਾਨਾਂ ਲਈ ਇਨਸਾਫ ਮੰਗ ਦੇ ਸੰਘਰਸ਼&NewLine;ਦੀ ਅਗਵਾਈ ਕਰਦਿਆਂ ਨਕੋਦਰ ਥਾਣੇ ਅੱਗੇ ਧਰਨਾ ਵੀ ਦਿੱਤਾ ਸੀ। ਪੱਤਰ ਵਿੱਚ ਇਹ ਵੀ ਬੇਨਤੀ ਕੀਤੀ ਗਈ&NewLine;ਹੈ ਕਿ ਕੇਂਦਰੀ ਸਿੱਖ ਅਜਾਇਬ ਘਰ ਅੰਮ੍ਰਿਤਸਰ ਵਿਖੇ ਸ਼ਹੀਦਾਂ ਦੇ ਨਾਲ ਸਾਬਕਾ ਜਥੇਦਾਰ ਹਰਚਰਨ ਸਿੰਘ&NewLine;ਮਹਾਲੋਂ ਜੀ ਦੀ ਤਸਵੀਰ ਵੀ ਸ਼ਹੀਦ ਹੋਏ ਸਿੰਘਾਂ ਦੇ ਨਾਲ ਹੀ ਲਗਾਈ ਜਾਵੇ। ਇਹ ਪਹਿਲਾਂ ਮੌਕਾ ਸੀ&NewLine;ਜਦੋਂ ਕਿਸੇ ਤਖਤ ਦੇ ਜਥੇਦਾਰ ਨੇ ਬੇਅਦਬੀ ਮੌਕੇ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਦੇ ਪਰਿਵਾਰ ਨੂੰ&NewLine;ਇਨਸਾਫ਼ ਦਿਵਾਉਣ ਲਈ ਧਰਨਾ ਲਾਇਆ ਹੋਵੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;