&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਸਕੂਲਾਂ ਦੇ ਸਿਲੇਬਸ &OpenCurlyQuote;ਚ ਕਿਸਾਨ ਅੰਦੋਲਨ ਸ਼ਾਮਲ ਕੀਤਾ ਜਾ ਸਕਦੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਿਸਾਨਾਂ ਦੇ ਸਾਲ ਭਰ ਚੱਲੇ ਅੰਦੋਲਨ ਨੂੰ ਸਿਲੇਬਸ ਵਿਚ ਸ਼ਾਮਲ ਹੋਣ ਦੀ ਤਿਆਰੀ ਕੀਤੀ ਜਾ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਅਧਿਆਪਕ ਐਸੋਸੀਏਸ਼ਨਾਂ ਲੰਮੇ ਸਮੇਂ ਤੋਂ ਇਸ ਸੰਘਰਸ਼ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਹੀਆਂ ਹਨ। ਇਸ ਦੇ ਮੱਦੇਨਜ਼ਰ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਇਕ ਵਫ਼ਦ ਨੇ ਸ਼ਨੀਵਾਰ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨਾਲ ਮੁਲਾਕਾਤ ਕੀਤੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;12&sol;ejhsrtit5iot&period;jpg" alt&equals;"" class&equals;"wp-image-40023"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਫਰੰਟ ਦੇ ਵਫਦ ਨੇ ਕਿਹਾ ਕਿ ਕਿਸਾਨ ਅੰਦੋਲਨ ਬਾਰੇ ਪੜ੍ਹ ਕੇ ਵਿਦਿਆਰਥੀਆਂ ਨੂੰ ਇਕਜੁੱਟਤਾ ਦੀ ਤਾਕਤ ਤੇ ਹੱਕਾਂ ਬਾਰੇ ਪਤਾ ਲੱਗੇਗਾ। ਕਿਸਾਨ ਸੰਘਰਸ਼ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਜ਼ਿਕਰਯੋਗ ਅਧਿਆਏ ਹੈ। ਦੂਜੇ ਪਾਸੇ ਬੋਰਡ ਦੇ ਚੇਅਰਮੈਨ ਪ੍ਰੋ&period; ਯੋਗਰਾਜ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮੁੱਦੇ ਲਈ ਮਾਹਿਰਾਂ ਦੀ ਇਕ ਕਮੇਟੀ ਬਣਾਈ ਜਾਵੇਗੀ। ਇਹ ਦੇਖਿਆ ਜਾਵੇਗਾ ਕਿ ਕੀ ਕਿਸਾਨ ਅੰਦੋਲਨ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਨਾਲ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;