&NewLine;<p class&equals;"wp-block-paragraph"><strong>ਚੰਡੀਗੜ੍ਹ&sol;ਜਲੰਧਰ&sol;ਲੁਧਿਆਣਾ&sol;ਮਾਨਸਾ &vert; <&sol;strong>ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਕਰੱਪਸ਼ਨ ਦੇ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਿਹਤ ਮੰਤਰੀ ਡਾ&period; ਵਿਜੇ ਇੰਦਰ ਸਿੰਗਲਾ ਦੀ ਕੈਬਿਨੇਟ ਤੋਂ ਛੁੱਟੀ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਸ਼ਿਕਾਇਤ ਆਈ ਸੀ ਕਿ ਮੰਤਰੀ ਸਰਕਾਰੀ ਟੈਂਡਰਾਂ ਵਿੱਚੋਂ ਇੱਕ ਫੀਸਦੀ ਕਮੀਸ਼ਨ ਮੰਗ ਰਹੇ ਸਨ। ਇਸ ਲਈ ਉਨ੍ਹਾਂ ਦੀ ਛੁੱਟੀ ਕੀਤੀ ਜਾਂਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਡਾ&period; ਵਿਜੇ ਸਿੰਗਲਾ ਉੱਤੇ ਕੇਸ ਵੀ ਦਰਜ ਕੀਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡਾ&period; ਵਿਜੇ ਸਿੰਗਲਾ ਗਾਇਕ ਸਿੱਧੂ ਮੂਸੇਵਾਲੇ ਨੂੰ ਹਰਾ ਕੇ ਚਰਚਾ ਵਿੱਚ ਆਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਹੈਲਥ ਮਿਨੀਸਟਰ ਬਣਾਇਆ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਗਵੰਤ ਮਾਨ ਸਰਕਾਰ ਦੇ ਇਸ ਫੈਸਲੇ ਬਾਰੇ ਤੁਹਾਡਾ ਕੀ ਕਹਿਣਾ ਹੈ ਕੁਮੈਂਟ ਕਰਕੇ ਜ਼ਰੂਰ ਦੱਸੋ…<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"P5977clqHh8" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading"><strong>ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;strong><&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;