&NewLine;<p class&equals;"wp-block-paragraph"> <strong>ਜਲੰਧਰ&sol;ਲੁਧਿਆਣਾ&sol;ਚੰਡੀਗੜ੍ਹ &vert;<&sol;strong> ਡੇਂਗੂ ਦਾ ਕਹਿਰ ਪੰਜਾਬ ਚ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਬਹੁਤ ਸਾਰੇ ਪਾਜ਼ੇਟਿਵ ਮਾਮਲੇ ਸਾਹਮਣੇ ਆ ਰਹੇ ਹਨ।1 ਜਨਵਰੀ ਤੋਂ 10 ਨਵੰਬਰ ਤੱਕ 45&comma;497 &OpenCurlyQuote;ਚੋਂ 7&comma;365 ਮਰੀਜ਼ ਡੇਂਗੂ ਪਾਜ਼ੇਟਿਵ ਪਾਏ ਗਏ ਹਨ। ਸੂਬੇ &OpenCurlyQuote;ਚ ਡੇਂਗੂ ਦੀ ਪਾਜ਼ਟੇਵਿਟੀ ਦਰ 16&period;18 ਫ਼ੀਸਦੀ ਹੈ। ਪੰਜਾਬ ਦੇ 8 ਜ਼ਿਲ੍ਹਿਆਂ &OpenCurlyQuote;ਚ ਡੇਂਗੂ ਦੀ ਪਾਜ਼ੇਟੀਵਿਟੀ ਦਰ ਸੂਬੇ ਦੀ ਔਸਤ ਨਾਲੋਂ ਵੀ ਵੱਧ ਹੈ। ਡੇਂਗੂ ਹੋਣ &&num;8216&semi;ਤੇ ਵਿਅਕਤੀ ਨੂੰ ਤੇਜ਼ ਬੁਖ਼ਾਰ&comma; ਸਿਰ ਦਰਦ&comma; ਅੱਖਾਂ ਦੇ ਪਿੱਛੇ ਦਰਦ&comma; ਸਾਰੇ ਜੋੜਾਂ ’ਚ ਦਰਦ ਹੁੰਦੀ ਹੈ। ਜੇਕਰ ਕਿਸੇ ’ਚ ਇਹ ਲੱਛਣ ਸਾਹਮਣੇ ਆਉਣ ਤਾਂ ਉੁਨ੍ਹਾਂ ਨੂੰ ਤੁਰੰਤ ਮਾਹਿਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ&comma; ਜਦਕਿ ਆਪਣੇ ਘਰ ਨੇੜੇ ਸਥਿਤ ਸਰਕਾਰੀ ਸਿਹਤ ਕੇਂਦਰ ’ਤੇ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਇਨ੍ਹਾਂ ਲਛਣਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ&comma; ਨਾ ਦਾ ਭਾਰੀ ਨੁਕਸਾਨ ਹੋ ਸਕਦਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਿਹਤ ਅਧਿਕਾਰੀਆਂ ਅਨੁਸਾਰ ਸਰਕਾਰੀ ਸਿਹਤ ਕੇਂਦਰਾਂ ’ਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਮੁਹੱਈਆ ਹੈ। ਉਨ੍ਹਾਂ ਦੱਸਿਆ ਕਿ ਬੁਖ਼ਾਰ ਹੋਣ ’ਤੇ ਪੈਰਾਸੀਟਾਮੋਲ ਦੀ ਗੋਲੀ ਲੈਣ&comma; ਡਿਸਪ੍ਰਿਨ&comma; ਬਰੂਫਿਨ ਦੀ ਵਰਤੋਂ ਹਰਗਿਜ਼ ਨਾ ਕਰਨ। ਇਸ ਤੋਂ ਇਲਾਵਾ ਜੇਕਰ ਕਿਸੇ ਨੂੰ ਚਮੜੀ ’ਤੇ ਲਾਲ ਧੱਫੜ ਅਤੇ ਖਾਰਸ਼ ਹੋਵੇ ਤਾਂ ਤੁਰੰਤ ਨੇੜੇ ਦੇ ਹਸਪਤਾਲ ’ਚ ਸੰਪਰਕ ਕਰਨਾ ਚਾਹੀਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;