&NewLine;<p class&equals;"wp-block-paragraph"><strong>ਜਲੰਧਰ&vert;<&sol;strong> ਜ਼ਿਲ੍ਹੇ ਵਿੱਚ ਡੇਂਗੂ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਵਿਭਾਗ ਵੱਲੋਂ ਹਾਲ ਹੀ ਵਿੱਚ ਡੇਂਗੂ ਦੇ 6 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ ਵਿੱਚੋਂ 2 ਡੇਂਗੂ ਪਾਜ਼ੇਟਿਵ ਪਾਏ ਗਏ ਹਨ। ਦੋਵੇਂ ਮਰੀਜ਼ ਜਲੰਧਰ ਦੇ ਅਰਬਨ ਅਸਟੇਟ ਅਤੇ ਫਿਲੌਰ ਦੇ ਬੜਾ ਪਿੰਡ ਇਲਾਕੇ ਨਾਲ ਸਬੰਧਤ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਇਸ ਸੀਜ਼ਨ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਹੁਣ ਤਿੰਨ ਹੋ ਗਈ ਹੈ। ਸਿਹਤ ਵਿਭਾਗ ਦੀਆਂ à¨Ÿà©€à¨®à¨¾à¨‚ ਨੇ ਮਰੀਜ਼ਾਂ ਦੇ ਆਸ-ਪਾਸ 80 ਘਰਾਂ ਦੀ ਚੈਕਿੰਗ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਹੈ।  à¨œà¨¼à¨¿à¨²à©à¨¹à©‡ &OpenCurlyQuote;ਚ 1&comma;34&comma;975 ਘਰਾਂ ਦੀ ਕੀਤੀ ਗਈ ਜਾਂਚ ਤੋਂ ਡੇਂਗੂ ਦੇ ਖਤਰੇ ਦਾ ਅਹਿਸਾਸ ਹੋਇਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਲ੍ਹਾ ਐਪੀਡੀਮੋਲੋਜਿਸਟ ਡਾ&period; ਅਦਿੱਤਿਆਪਾਲ ਸਿੰਘ ਨੇ ਦੱਸਿਆ ਕਿ ਮੀਂਹ ਕਾਰਨ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਹੋਣਾ ਸ਼ੁਰੂ ਹੋ ਗਿਆ ਹੈ। ਪਰ ਲੋਕ ਲਾਪਰਵਾਹ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਿੱਥੇ ਪਾਣੀ&nbsp&semi;ਇਕੱਠਾ ਹੋ ਗਿਆ ਹੈ&comma; ਉੱਥੇ ਕਾਲੇ ਤੇਲ ਅਤੇ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ <strong><&sol;strong> &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;