<p><strong>ਲੁਧਿਆਣਾ&comma; 18 ਨਵੰਬਰ &vert;<&sol;strong> ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਮੋਹੀ ਨੇੜੇ ਵਾਪਰੇ ਭਿਆਨਕ ਹਾਦਸੇ &&num;8216&semi;ਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਵਦੀਪ ਸਿੰਘ &lpar;ਉਮਰ 15&rpar; ਪੁੱਤਰ ਰਣਜੀਤ ਸਿੰਘ ਅਤੇ ਹਰਸਿਮਰਨ ਸਿੰਘ &lpar;ਉਮਰ 16&rpar; ਪੁੱਤਰ ਅਮਰਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ 11ਵੀਂ ਜਮਾਤ ਵਿਚ ਪੜ੍ਹਦੇ ਹਨ।<&sol;p>&NewLine;<p>ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਵਿਦਿਆਰਥੀ ਆਪਣੀ ਮਾਂ ਅਤੇ ਭੈਣ ਨੂੰ ਛੱਡਣ ਲਈ ਸੁਧਾਰ ਅੱਡੇ ’ਤੇ ਗਏ ਸਨ ਅਤੇ ਜਦੋਂ ਉਹ ਆਪਣੇ-ਆਪਣੇ ਮੋਟਰਸਾਈਕਲ ’ਤੇ ਪਿੰਡ ਵਾਪਸ ਆ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੈਕਟਰ-ਟਰਾਲੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਦੋਵਾਂ ਵਿਦਿਆਰਥੀਆਂ ਦੀ ਮੌਕੇ &&num;8216&semi;ਤੇ ਹੀ ਦਰਦਨਾਕ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਘਟਨਾ ਤੋਂ ਬਾਅਦ ਪੂਰੇ ਪਿੰਡ &&num;8216&semi;ਚ ਸੋਗ ਦੀ ਲਹਿਰ ਫੈਲ ਗਈ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;