<p><strong>ਚੰਡੀਗੜ੍ਹ&comma; 22 ਨਵੰਬਰ &vert;<&sol;strong> ਪੰਜਾਬ ਦੇ ਸੱਤ ਜ਼ਿਲਿਆਂ ਵਿਚ ਅੱਜ &lpar;ਸ਼ੁੱਕਰਵਾਰ&rpar; ਅਤੇ ਸ਼ਨੀਵਾਰ ਨੂੰ ਸੰਘਣੀ ਧੁੰਦ ਛਾਈ ਰਹੇਗੀ। ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲਿਆਂ ਵਿਚ ਅੰਮ੍ਰਿਤਸਰ&comma; ਨਵਾਂਸ਼ਹਿਰ&comma; ਕਪੂਰਥਲਾ&comma; ਜਲੰਧਰ&comma; ਲੁਧਿਆਣਾ&comma; ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਇਸ ਦੇ ਨਾਲ ਹੀ ਸਖ਼ਤੀ ਦੇ ਬਾਵਜੂਦ ਵੀ ਪਰਾਲੀ ਸਾੜਨ ਨੂੰ ਰੋਕਿਆ ਨਹੀਂ ਜਾ ਰਿਹਾ ਹੈ। ਇਸ ਕਾਰਨ ਹਵਾ ਦੂਸ਼ਿਤ ਹੋ ਰਹੀ ਹੈ।<&sol;p>&NewLine;<p>ਪੰਜਾਬ ਅਤੇ ਚੰਡੀਗੜ੍ਹ ਦੇ ਪੰਜ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ &lpar;ਏਕਿਊਆਈ&rpar; ਖ਼ਰਾਬ ਹੈ। ਹਾਲਾਂਕਿ ਪਹਿਲਾਂ ਨਾਲੋਂ ਕੁਝ ਸੁਧਾਰ ਹੋਇਆ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿਚ 24 ਘੰਟਿਆਂ ਵਿਚ 0&period;4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਦੇ ਨੇੜੇ ਆ ਗਿਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 28&period;6 ਦਰਜ ਕੀਤਾ ਗਿਆ ਹੈ। ਰਾਤ ਦੇ ਤਾਪਮਾਨ ਵਿਚ ਵੀ 0&period;2 ਦੀ ਕਮੀ ਆਈ ਹੈ। ਇਹ ਵੀ ਆਮ ਦੇ ਨੇੜੇ ਆ ਗਿਆ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;