&NewLine;<p class&equals;"wp-block-paragraph"><strong>ਗੁਰਦਾਸਪੁਰ&sol;ਡੇਰਾ ਬਾਬਾ ਨਾਨਕ &lpar;ਅਰੂਣ ਸਹੋਤਾ&rpar; &vert;<&sol;strong> ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 89 ਬਟਾਲੀਅਨ ਦੀ ਬੀਓਪੀ ਚੰਦੂ ਵਡਾਲਾ ਵਿਖੇ ਅੱਜ ਤੜਕਸਾਰ ਸੰਘਣੀ ਧੁੰਦ ਦੌਰਾਨ ਬੀਐਸਐਫ ਜਵਾਨਾਂ ਅਤੇ ਨਸ਼ਾ ਤਸਕਰਾਂ ਦਰਮਿਆਨ ਮੁੱਠਭੇੜ ਹੋ ਗਈ। ਇਸ ਦੌਰਾਨ ਬੀਐਸਐਫ ਦਾ ਇਕ ਜਵਾਨ ਗੋਲੀ ਲੱਗਣ ਕਾਰਨ ਗੰਭੀਰ ਫੱਟੜ ਹੋ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਸਰਚ ਅਪ੍ਰੇਸ਼ਨ ਦੌਰਾਨ ਬੀਐਸਐਫ ਜਵਾਨਾਂ ਨੇ 47 ਕਿੱਲੋ ਹੈਰੋਇਨ ਅਤੇ 7 ਪੈਕਟ ਅਫੀਮ&comma; 2 ਪਿਸਟਲ ਬਰਾਮਦ ਕੀਤੇ ਗਏ। ਸਰਚ ਅਪ੍ਰੇਸ਼ਨ ਜਾਰੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਅੱਜ ਸਵਾ 5 ਵਜੇ ਦੇ ਕਰੀਬ ਗੁਰਦਾਸਪੁਰ ਦੇ ਚੰਦੂ ਵਡਾਲਾ ਪੋਸਟ ਦੇ ਜਵਾਨਾ ਸਰਹੱਦ ਤੇ ਸੰਘਣੀ ਧੁੰਦ ਦੌਰਾਨ à¨¹à¨¿à¨²à¨œà©à¨² ਵੇਖੀ ਗਈ। ਇਸ ਦੌਰਾਨ 5 ਦੇ ਕਰੀਬ ਪਾਕ ਤਸਕਰਾਂ ਅਤੇ ਬੀਐੱਸਐਫ ਜਵਾਨਾਂ ਦੌਰਾਨ ਫਾਈਰਿੰਗ ਹੋਈ। ਚੱਲੀ ਗੋਲੀ ਦੌਰਾਨ ਬੀਐਸਐਫ ਦੇ ਇਕ ਜਵਾਨ ਗਿਆਨ ਚੰਦ ਦੇ ਸਿਰ &&num;8216&semi;ਤੇ ਗੋਲੀ ਲੱਗਣ ਕਾਰਨ ਗੰਭੀਰ ਫੱਟੜ ਹੋ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਬੀਐਸਐਫ ਜਵਾਨਾਂ ਨੇ 47 ਕਿੱਲੋ ਦੇ ਕਰੀਬ ਹੈਰੋਇਨ à¨¬à¨°à¨¾à¨®à¨¦ ਕੀਤੀ ਹੈ। 7 ਪੈਕਟ ਅਫੀਮ&comma; 2 ਪਿਸਟਲ ਅਤੇ ਅਤੇ 54 ਪਿਸਟਲ ਦੇ ਰੋਂਦ 72- ਰੋਂਦ AK 47 ਦੇ ਬਰਾਮਦ ਕੀਤੇ ਅਤੇ ਸਰਚ ਅਪ੍ਰੇਸ਼ਨ ਜਾਰੀ ਹੈ। ਸੰਘਣੀ ਧੁੰਦ ਦਾ ਫਾਇਦਾ ਚੁੱਕਦੇ ਹੋਏ ਨਸ਼ਾ ਤਸਕਰ ਭੱਜ ਗਏ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;