<p><strong>ਹਰਿਆਣਾ&comma; 1 ਅਕਤੂਬਰ &vert;<&sol;strong> ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਸੋਮਵਾਰ 30 ਸਤੰਬਰ ਨੂੰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਕਮਿਸ਼ਨ ਨੇ 3 ਸ਼ਰਤਾਂ ਲਗਾਈਆਂ ਹਨ। ਰਾਮ ਰਹੀਮ ਅੱਜ &lpar;1 ਅਕਤੂਬਰ&rpar; ਰੋਹਤਕ ਦੀ ਸੁਨਾਰੀਆ ਜੇਲ ਤੋਂ ਬਾਹਰ ਆ ਜਾਵੇਗਾ।<&sol;p>&NewLine;<p>ਪਹਿਲੀ ਸ਼ਰਤ&colon; ਜੇਲ ਤੋਂ ਬਾਹਰ ਆਉਣ ਤੋਂ ਬਾਅਦ ਹਰਿਆਣਾ ਨਹੀਂ ਰਹੇਗਾ।<br &sol;>&NewLine;ਦੂਜਾ ਸ਼ਰਤ&colon; ਕੋਈ ਵੀ ਕਿਸੇ ਸਿਆਸੀ ਗਤੀਵਿਧੀ ਵਿਚ ਹਿੱਸਾ ਨਹੀਂ ਲਵੇਗਾ।<br &sol;>&NewLine;ਤੀਜਾ ਸ਼ਰਤ&colon; ਸੋਸ਼ਲ ਮੀਡੀਆ &&num;8216&semi;ਤੇ ਪ੍ਰਚਾਰ ਨਹੀਂ ਕਰੇਗਾ।<&sol;p>&NewLine;<p>ਚੋਣ ਕਮਿਸ਼ਨ ਦੇ ਸੂਤਰਾਂ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਨੂੰ ਕਿਹਾ ਗਿਆ ਹੈ ਕਿ ਜੇਕਰ ਰਾਮ ਰਹੀਮ ਚੋਣ ਜ਼ਾਬਤੇ ਜਾਂ ਸ਼ਰਤਾਂ ਦੀ ਉਲੰਘਣਾ ਕਰਦਾ ਹੈ ਤਾਂ ਪੈਰੋਲ ਤੁਰੰਤ ਰੱਦ ਕਰ ਦਿੱਤੀ ਜਾਵੇਗੀ। ਹਰਿਆਣਾ ਵਿਚ 5 ਅਕਤੂਬਰ ਨੂੰ ਵੋਟਾਂ ਪੈਣਗੀਆਂ। ਨਤੀਜਾ 8 ਅਕਤੂਬਰ ਨੂੰ ਆਵੇਗਾ। ਇਸੇ ਕਾਰਨ ਰਾਮ ਰਹੀਮ ਦੀ ਪੈਰੋਲ ਨੂੰ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਇਸ ਦਾ ਅਸਰ ਹਰਿਆਣਾ ਦੀਆਂ 36 ਸੀਟਾਂ &&num;8216&semi;ਤੇ ਪਿਆ ਹੈ।<&sol;p>&NewLine;<p>ਰਾਮ ਰਹੀਮ ਯੌਨ ਸ਼ੋਸ਼ਣ ਅਤੇ ਕਤਲ ਕੇਸ ਵਿਚ ਰੋਹਤਕ ਜੇਲ ਵਿਚ ਸਜ਼ਾ ਕੱਟ ਰਿਹਾ ਹੈ। ਪੈਰੋਲ ਦੌਰਾਨ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ &&num;8216&semi;ਚ ਰਹੇਗਾ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;