&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਡੇਰਾਮੁਖੀ ਨੇ ਹਰਿਆਣਾ ਸਰਕਾਰ ਨੂੰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ &&num;8216&semi;ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਕੁਝ ਮਹੀਨੇ ਪਹਿਲਾਂ ਰਾਮ ਰਹੀਮ ਪੈਰੋਲ ਪੂਰੀ ਕਰ ਕੇ ਵਾਪਸ ਜੇਲ੍ਹ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰਾਪਤ ਜਾਣਕਾਰੀ ਅਨੁਸਾਰ 25 ਜਨਵਰੀ ਨੂੰ ਡੇਰਾ ਸੱਚਾ ਸੌਦਾ ਦੇ ਦੂਜੇ ਮਹਾਂਪੁਰਸ਼ ਸ਼ਾਹ ਸਤਨਾਮ ਮਹਾਰਾਜ ਦਾ ਜਨਮ ਦਿਨ ਹੈ। ਹਰ ਸਾਲ ਇਸ ਦਿਨ ਸਿਰਸਾ ਡੇਰੇ ਵੱਲੋਂ ਵੱਡਾ ਸਮਾਗਮ ਕਰਵਾਇਆ ਜਾਂਦਾ ਹੈ&comma; ਜਿਸ ਵਿੱਚ ਸਤਿਸੰਗ ਅਤੇ ਭੰਡਾਰੇ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਵਾਰ ਵੀ ਇੱਕ ਵੱਡੇ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ&comma; ਜਿਸ ਵਿੱਚ ਰਾਮ ਰਹੀਮ ਵੀ ਹਿੱਸਾ ਲੈਣਾ ਚਾਹੁੰਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">25 ਜਨਵਰੀ ਨੂੰ ਹੋਣ ਵਾਲੇ ਸਤਿਸੰਗ ਅਤੇ ਭੰਡਾਰੇ ਲਈ ਡੇਰਾਮੁਖੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਆਉਣ ਦੀ ਇਜਾਜ਼ਤ ਮੰਗੀ ਹੈ। ਪੈਰੋਲ ਦੀ ਅਰਜ਼ੀ ਦੇਣ ਤੋਂ ਬਾਅਦ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਸੁਰੱਖਿਆ ਦੇ ਨਜ਼ਰੀਏ ਤੋਂ ਵਿਚਾਰ ਕਰ ਰਿਹਾ ਹੈ ਕਿਉਂਕਿ ਇਹ ਸਰਕਾਰ ਲਈ ਵੱਡਾ ਖਤਰਾ ਵੀ ਸਾਬਤ ਹੋ ਸਕਦਾ ਹੈ। ਇਸ ਲਈ ਇਸ &&num;8216&semi;ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਆਰਡਰ ਦੀ ਫਾਈਲ ਸਿਰਸਾ ਦੇ ਡੀਸੀ ਕੋਲ ਵੀ ਪਹੁੰਚ ਗਈ ਹੈ&comma; ਜਿਸ ਦੀ ਸਮੀਖਿਆ ਹੋਣੀ ਬਾਕੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਰਾਮ ਰਹੀਮ ਨੂੰ ਜੁਲਾਈ 2017 &&num;8216&semi;ਚ ਜਿਨਸੀ ਸ਼ੋਸ਼ਣ ਮਾਮਲੇ &&num;8216&semi;ਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੰਚਕੂਲਾ ਵਿੱਚ ਕਈ ਦੰਗੇ ਹੋਏ। ਬਾਅਦ ਵਿੱਚ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੂੰ ਇੱਕ ਪੱਤਰਕਾਰ ਅਤੇ ਡੇਰਾ ਵਰਕਰ ਦੇ ਕਤਲ ਕੇਸ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਕਈ ਸਾਲਾਂ ਤੱਕ ਜੇਲ &&num;8216&semi;ਚ ਰਹਿਣ ਤੋਂ ਬਾਅਦ ਰਾਮ ਰਹੀਮ ਪਿਛਲੇ ਇਕ ਸਾਲ ਤੋਂ ਕਈ ਵਾਰ ਪੈਰੋਲ &&num;8216&semi;ਤੇ ਜੇਲ ਤੋਂ ਬਾਹਰ ਆਇਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;