&NewLine;<p class&equals;"wp-block-paragraph"><strong>ਹਰਿਆਣਾ।<&sol;strong> ਅੰਬਾਲਾ ਦੇ ਪਿੰਡ ਬਬਿਆਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨਾਲ ਸੰਗਤਾਂ ਵਿੱਚ ਭਾਰੀ ਰੋਸ ਹੈ। ਪੁਲਿਸ ਨੇ ਮੌਕੇ &OpenCurlyQuote;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਿੱਖ ਜਥੇਬੰਦੀਆਂ ਵੀ ਮੌਕੇ &OpenCurlyQuote;ਤੇ ਪਹੁੰਚੀਆਂ। ਬੇਅਦਬੀ ਗੁਰਦੁਆਰਾ ਸਾਹਿਬ ਦੇ ਅੰਦਰ ਹੋਈ ਹੈ।<br><br>ਮਿਲੀ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਹੋਏ ਮਿਲੇ ਹਨ। ਉਥੇ ਪਹੁੰਚੀ ਸੰਗਤ ਨੇ ਦੱਸਿਆ ਕਿ ਜਦੋਂ ਸਵੇਰੇ ਉਹ ਮੱਥਾ ਟੇਕਣ ਆਏ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋ ਚੁੱਕੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;