&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਧੁਰੀ ਲਾਈਨ ਨਜ਼ਦੀਕ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ&comma; ਜਿਥੇ ਕੁਝ ਅਣਪਛਾਤੇ ਲੋਕਾਂ ਵੱਲੋਂ ਕਾਲੀ ਮਾਤਾ ਦੀ ਮੂਰਤੀ ਦੀ ਭੰਨ-ਤੋੜ ਕੀਤੀ ਗਈ ਹੈ&comma; ਜਿਸ ਨੂੰ ਲੈ ਕੇ ਹਿੰਦੂ ਸੰਗਠਨਾਂ ਦੇ ਵਿਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਉਥੇ ਹੀ ਮੌਕੇ &&num;8216&semi;ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ। ਮੌਕੇ &&num;8216&semi;ਤੇ ਮੌਜੂਦ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ&comma; ਜਿਸ ਨਾਲ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਥੇ ਹੀ ਮੌਕੇ &&num;8216&semi;ਤੇ ਪਹੁੰਚੀ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ&comma; ਜਿਸ ਤੋਂ ਬਾਅਦ ਆ ਕੇ ਉਹ ਮੌਕੇ &&num;8216&semi;ਤੇ ਜਾਂਚ ਕਰ ਰਹੇ ਹਨ। ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;