&NewLine;<p class&equals;"wp-block-paragraph"><strong>ਅੰਮ੍ਰਿਤਸਰ&vert;<&sol;strong> ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੇਸ਼ ਵਿਰੋਧੀ ਤਾਕਤਾਂ&comma; ਖਾਸਕਰ ਪਾਕਿਸਤਾਨੀ ਏਜੰਸੀਆਂ ਲਈ ਕੰਮ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਆਖਿਆ ਕਿ ਅਜਿਹੇ ਲੋਕਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਡੀਜੀਪੀ ਨੇ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ ਅਤੇ ਪੰਜਾਬ ਪੁਲਿਸ ਅਤੇ ਇਥੋਂ ਦੇ ਲੋਕ ਸ਼ਾਂਤੀ ਬਰਕਰਾਰ ਰੱਖਣ ਲਈ ਕੰਮ ਕਰਨਗੇ। ਉਨ੍ਹਾਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਵੀ ਕਿਹਾ ਕਿ ਉਹ ਇੱਥੇ ਆ ਕੇ ਦੇਖਣ ਕਿ ਇੱਥੇ ਸਥਿਤੀ ਬਿਲਕੁਲ ਆਮ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅੰਮ੍ਰਿਤਪਾਲ ਸਿੰਘ ਦੇ ਸਵਾਲ &&num;8216&semi;ਤੇ ਉਨ੍ਹਾਂ ਕਿਹਾ ਕਿ ਜੋ ਵੀ ਕਾਨੂੰਨ ਨੂੰ ਲੋੜੀਂਦਾ ਹੈ&comma; ਉਸ ਨੂੰ ਕਾਨੂੰਨ ਦੇ ਦਾਇਰੇ &&num;8216&semi;ਚ ਰਹਿ ਕੇ ਆਪਣੇ ਆਪ ਨੂੰ ਪੁਲਿਸ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;