<p><strong>ਚੰਡੀਗੜ੍ਹ&comma; 18 ਫਰਵਰੀ &vert; <&sol;strong>ਪੰਜਾਬ ਭਰ &&num;8216&semi;ਚ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਜਾਰੀ ਹੈ। ਕੱਲ ਤੋਂ ਹੀ ਕਿਸਾਨਾਂ ਨੇ ਟੋਲ ਫ੍ਰੀ ਕਰਵਾ ਦਿੱਤੇ ਹਨ ਤੇ ਬਿਨਾਂ ਟੈਕਸ ਦਿੱਤੇ ਗੱਡੀਆਂ ਲੰਘ ਰਹੀਆਂ ਹਨ।<&sol;p>&NewLine;<p><img class&equals;"" src&equals;"https&colon;&sol;&sol;images&period;bhaskarassets&period;com&sol;web2images&sol;521&sol;2024&sol;02&sol;17&sol;gif2&lowbar;1708166140&period;gif" alt&equals;"BKU Ugrahan Kissan Andolan &semi; Joginder Singh Ugrahan Punjab Toll Free &vert; Protest BJP Outside Houses Leaders &vert; पंजाब में BKU उगराहां गुट ने टोल करवाए फ्री&colon; BJP प्रदेशाध्यक्ष जाखड़&comma; कैप्टन अमरिंदर" width&equals;"600" height&equals;"450" &sol;><&sol;p>&NewLine;<p>ਜਾਣਕਾਰੀ ਦਿੰਦਿਆਂ ਬੀਕੇਯੂ ਉਗਰਾਹਾਂ ਦੇ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਸ਼ੰਭੂ ਬਾਰਡਰ &OpenCurlyQuote;ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਗਰੁੱਪ ਵੀ ਕਿਸਾਨਾਂ ਦੇ ਸਮਰਥਨ ਲਈ ਮੈਦਾਨ ਵਿਚ ਆ ਗਿਆ ਹੈ।<&sol;p>&NewLine;<p><img src&equals;"https&colon;&sol;&sol;scrollpunjab&period;com&sol;wp-content&sol;uploads&sol;2024&sol;02&sol;Kisan-2-696x398&period;jpg" &sol;><&sol;p>&NewLine;<p>ਅੱਜ ਕਿਸਾਨ ਅੰਦੋਲਨ ਦਾ 8ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜ਼ਿੱਦ ਨਾਲ ਸ਼ੰਭੂ ਬਾਰਡਰ &OpenCurlyQuote;ਤੇ ਡਟੇ ਹੋਏ ਹਨ। ਇਸ ਅੰਦੋਲਨ ਦੌਰਾਨ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਅਤੇ ਇਕ ਸਬ-ਇੰਸਪੈਕਟਰ ਦੀ ਦਮ ਘੁਟਣ ਨਾਲ ਮੌਤ ਹੋ ਗਈ ਸੀ।ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀ ਬੀਕੇਯੂ &lpar;ਉਗਰਾਹਾਂ&rpar; ਵੀ ਇਸ ਅੰਦੋਲਨ ਵਿਚ ਸ਼ਾਮਲ ਹੋ ਗਈ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;