&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਲਖੀਮਪੁਰ ਖੀਰੀ ਘਟਨਾ ਦੇ ਵਿਰੋਧ &&num;8216&semi;ਚ ਕਿਸਾਨ ਅੱਜ ਰੇਲਾਂ ਰੋਕ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਦੇਸ਼ ਭਰ ’ਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਰੇਲਵੇ ਜਾਂ ਸਰਕਾਰੀ ਜਾਇਦਾਦ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ ਤੇ ਵਿਰੋਧ ਸ਼ਾਂਤੀਮਈ ਢੰਗ ਨਾਲ ਪ੍ਰਗਟਾਇਆ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨ ਲੀਡਰਾਂ ਨੇ ਕਿਹਾ ਕਿ ਲਖੀਮਪੁਰ ਖੀਰੀ &lpar;ਉੱਤਰ ਪ੍ਰਦੇਸ਼&rpar; ਹਿੰਸਾ ਕਾਂਡ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਗ੍ਰਿਫ਼ਤਾਰੀ ਤੇ ਉਸ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਦੇਸ਼ ਭਰ ’ਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਫਿਰ ਵੀ ਮੰਗ ਨਾ ਮੰਨੀ ਤਾਂ ਸਖਤ ਐਕਸ਼ਨ ਲਿਆ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਉਨ੍ਹਾਂ ਦੱਸਿਆ ਕਿ ਪੰਜਾਬ ’ਚ 3 ਦਰਜਨ ਤੋਂ ਵੱਧ ਰੇਲਵੇ ਲਾਈਨਾਂ ’ਤੇ ਧਰਨੇ ਦੇ ਕੇ ਕਿਸੇ ਵੀ ਰੇਲ ਗੱਡੀ ਨੂੰ ਚੱਲਣ ਨਹੀਂ ਦਿੱਤਾ ਜਾਵੇਗਾ।<&sol;strong><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੋਰਚੇ ਦੇ ਲੀਡਰ ਡਾ&period; ਦਰਸ਼ਨਪਾਲ ਨੇ ਕਿਹਾ ਕਿ ਰਿਪੋਰਟਾਂ ਮੁਤਾਬਕ ਲਖੀਮਪੁਰ ਖੀਰੀ ਹਿੰਸਾ ਕਾਂਡ ’ਚ ਚਸ਼ਮਦੀਦ ਗਵਾਹਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਆਪਣੇ ਬਿਆਨ ਦਰਜ ਨਾ ਕਰਵਾਉਣ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਮੁੱਖ ਮੁਲਜ਼ਮ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਨੂੰ ਜੇਲ੍ਹ ’ਚ ਵੀਆਈਪੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਅਜੈ ਮਿਸ਼ਰਾ ਨੂੰ ਵੀ ਹੁਣ ਤੱਕ ਗ੍ਰਿਫ਼ਤਾਰ ਕਰ ਲਿਆ ਜਾਣਾ ਚਾਹੀਦਾ ਸੀ ਪਰ ਸਿਆਸੀ ਸ਼ਹਿ ਕਰਕੇ ਉਹ ਬਚੇ ਹੋਏ ਹਨ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;