&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> à¨ªà©à¨²à¨¿à¨¸ ਥਾਣਾ ਕੱਥੂਨੰਗਲ ਅਧੀਨ ਆਉਂਦੇ ਇਤਿਹਾਸਕ ਕਸਬਾ ਚਵਿੰਡਾ ਦੇਵੀ ’ਚ ਦਿਓਰ-ਭਰਜਾਈ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਨੌਜਵਾਨ ਜੀਵਨ ਸਿੰਘ ਤੇ ਉਸ ਦੀ ਭਰਜਾਈ ਕੰਵਲਜੀਤ ਕੌਰ ਵਾਸੀ ਚਵਿੰਡਾ ਦੇਵੀ ਨੇ ਕਸਬਾ ਕੱਥੂਨੰਗਲ ਵਿੱਚ ਆ ਕੇ ਜ਼ਹਿਰੀਲੀ ਚੀਜ਼ ਖਾ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਫੋਨ ਕਰ ਦਿੱਤਾ ਕਿ ਉਨ੍ਹਾਂ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰਕ ਮੈਂਬਰਾਂ ਨੇ ਦੋਵਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ &&num;8216&semi;ਚ ਦਾਖ਼ਲ ਕਰਵਾਇਆ&comma; ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਜੀਵਨ ਸਿੰਘ ਵੀ ਵਿਆਹਿਆ ਹੋਇਆ ਸੀ ਤੇ ਉਸ ਦੇ ਬੱਚੇ ਵੀ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਥਾਣਾ ਕੱਥੂਨੰਗਲ ਦੀ ਪੁਲਿਸ ਨੇ 174 ਦੀ ਕਾਰਵਾਈ ਕਰਕੇ ਲਾਸ਼ਾਂ ਵਾਰਿਸਾਂ ਦੇ ਹਵਾਲੇ ਕਰ ਦਿੱਤੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;