&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਮੋਹਾਲੀ ਏਅਰਪੋਰਟ ਤੋਂ ਅੰਤਰਰਾਸ਼ਟਰੀ ਕਾਰਗੋ ਵਿਵਸਥਾ ਜਲਦ ਸ਼ੁਰੂ ਹੋਣ ਦੇ ਐਲਾਨ ਤੋਂ ਬਾਅਦ ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਖੁਸ਼ਖ਼ਬਰੀ ਆਈ ਹੈ। <strong>ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਅੱਜ 8 ਸਤੰਬਰ ਤੋਂ ਰੋਮ &lpar;Amritsar to Rome&rpar; ਲਈ ਸਿੱਧੀ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। <&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਉਡਾਣ ਸੇਵਾ ਏਅਰ ਇੰਡੀਆ ਵੱਲੋਂ ਲਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਯੂਕੇ ਦੇ ਲੰਡਨ ਹੀਥਰੋ ਅਤੇ ਬਰਮਿੰਘਮ ਹਵਾਈ ਅੱਡੇ ਲਈ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਹੋ ਚੁੱਕੀਆਂ ਹਨ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਪੰਜਾਬੀ ਭਾਈਚਾਰੇ ਨੂੰ ਵੱਡੀ ਰਾਹਤ<&sol;strong><&sol;h2>&NewLine;&NewLine;&NewLine;&NewLine;<p class&equals;"wp-block-paragraph">ਇਹ ਉਡਾਣ ਸ਼ੁਰੂ ਹੋਣ ਨਾਲ ਇਟਲੀ &&num;8216&semi;ਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਰਾਹਤ ਮਿਲਣੀ ਹੈ। ਕੋਰੋਨਾ ਕਰਕੇ ਇਟਲੀ ਸਰਕਾਰ ਵੱਲੋਂ ਸਿੱਧੀਆਂ ਉਡਾਣਾਂ &&num;8216&semi;ਤੇ ਪਾਬੰਦੀ ਕਾਰਨ ਭਾਰਤ ਵਿੱਚ ਫਸੇ ਪੰਜਾਬੀ ਭਾਈਚਾਰੇ ਦੇ ਇਟਲੀ ਵਾਸੀਆਂ ਲਈ ਇਹ ਵੱਡੀ ਰਾਹਤ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਰੋਕਾਂ ਕਾਰਨ ਵਧੇਰੇ ਕਿਰਾਇਆ ਦੇ ਕੇ ਯੂਰਪ ਦੀਆਂ ਉਡਾਣਾਂ ਕਾਰਨ ਵਧੇਰੇ ਸਮੇਂ ਵਿੱਚ ਇਟਲੀ ਜਾਣਾ ਔਖਾ ਸੀ ਪਰ ਹੁਣ ਸਿੱਧੀ ਉਡਾਣ ਕਾਰਨ ਜਿਥੇ ਕਿਰਾਏ ਦੀ ਬੱਚਤ ਹੋਵੇਗੀ&comma; ਉਥੇ ਹੀ ਬਹੁਤ ਘੱਟ ਸਮੇਂ ਵਿੱਚ ਮੰਜ਼ਿਲ ਤੱਕ ਪਹੁੰਚਿਆ ਜਾ ਸਕੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h2 class&equals;"wp-block-heading"><strong>ਉਡਾਣ ਦਾ ਸਮਾਂ<&sol;strong><&sol;h2>&NewLine;&NewLine;&NewLine;&NewLine;<p class&equals;"wp-block-paragraph">ਹੁਣ ਲੋਕ ਇਟਲੀ ਤੋਂ ਸਿੱਧੇ ਪੰਜਾਬ ਆ ਤੇ ਜਾ ਸਕਣਗੇ। ਏਅਰ ਇੰਡੀਆ ਦੀ ਵੈੱਬਸਾਈਟ &&num;8216&semi;ਤੇ ਇਸ ਉਡਾਣ ਵਾਸਤੇ ਬੁਕਿੰਗ ਵੀ ਕੀਤੀ ਜਾ ਰਹੀ ਹੈ। ਏਅਰ ਇੰਡੀਆ ਦੀ ਇਹ ਉਡਾਣ ਹਰ ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3&colon;55 ਵਜੇ ਉਡਾਣ ਭਰੇਗੀ ਅਤੇ ਉਸੇ ਰਾਤ ਨੂੰ ਰੋਮ ਪੁੱਜੇਗੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਅਗਲੇ ਦਿਨ ਵੀਰਵਾਰ ਨੂੰ ਇਹੀ ਉਡਾਣ ਵਾਪਸੀ ਲਈ ਸ਼ਾਮ 7&colon;00 ਵਜੇ ਰੋਮ ਤੋਂ ਰਵਾਨਾ ਹੋਵੇਗੀ ਅਤੇ ਸ਼ੁੱਕਰਵਾਰ ਸਵੇਰੇ 5&colon;35 ਵਜੇ ਅੰਮ੍ਰਿਤਸਰ ਪਹੁੰਚੇਗੀ। ਏਅਰ ਇੰਡੀਆ ਇਸ ਰੂਟ &&num;8216&semi;ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;