&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐਮ ਪੀ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ ਉਹ 6 ਦਸੰਬਰ ਨੂੰ ਦੁਪਹਿਰ 12&period;00 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋ ਕੇ ਆਪਣੀ ਪਾਰਟੀ ਵਿਰੋਧੀ ਬਿਆਨਬਾਜ਼ੀ ਦਾ ਸਪਸ਼ਟੀਕਰਨ ਦੇਣ।<br><br>ਇਸ ਸਬੰਧੀ ਪੱਤਰ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਨੇ ਅੱਜ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਭੇਜਿਆ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਸਾਬਕਾ ਐਮਪੀ ਖਿਲਾਫ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਅਨੁਸ਼ਾਸਨੀ ਕਾਰਵਾਈ ਆਰੰਭੀ ਗਈ ਹੈ। ਪੱਤਰ ਵਿਚ ਕਿਹਾ ਗਿਆ ਕਿ ਕਮੇਟੀ ਪਹਿਲਾਂ ਹੀ  à¨¸à¨¾à¨¬à¨•ਾ ਐਮ ਪੀ ਵੱਲੋਂ ਉਹਨਾਂ ਨੂੰ ਜਾਰੀ ਕੀਤੇ ਕਾਰਣ ਦੱਸੋ ਨੋਟਿਸ ਦੇ ਦਿੱਤੇ ਜਵਾਬ ’ਤੇ ਅਸੰਤੁਸ਼ਟੀ ਜ਼ਾਹਰ ਕਰ ਚੁੱਕੀ ਹੈ। ਇਸ ਵਿਚ ਕਿਹਾ ਗਿਆ ਕਿ ਬਜਾਏ ਸਿੱਧੇ ਰਾਹ ਪੈਣ ਦੇ ਸਰਦਾਰ ਬਰਾੜ ਆਪਣੇ ਪੱਧਰ ’ਤੇ ਹੀ ਕਮੇਟੀਆਂ ਦੇ ਗਠਨ ਵਿਚ ਲੱਗੇ ਹਨ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ। ਸਰਦਾਰ ਮਲੂਕਾ ਨੇ ਸਾਬਕਾ ਐਮਪੀ ਨੂੰ ਆਖਿਆ ਕਿ 6 ਦਸੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਵੀ ਹੋਣ ਤੇ ਆਪਣਾ ਲਿਖਤੀ ਜਵਾਬ ਵੀ ਕਮੇਟੀ ਨੂੰ ਦੇਣ।<br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;