&NewLine;<p class&equals;"wp-block-paragraph"><strong>ਨਵੀਂ ਦਿੱਲੀ&vert; <&sol;strong>ਆਦਰਸ਼ ਨਗਰ ਇਲਾਕੇ &&num;8216&semi;ਚ ਸੋਮਵਾਰ ਨੂੰ ਬ੍ਰੇਕਅੱਪ ਤੋਂ ਨਾਰਾਜ਼ ਇਕ ਨੌਜਵਾਨ ਨੇ ਇਕ ਲੜਕੀ &&num;8216&semi;ਤੇ ਚਾਕੂ ਨਾਲ 6 ਵਾਰ ਕੀਤੇ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਜ਼ਖਮੀ ਲੜਕੀ ਨੂੰ ਬਾਬੂ ਜਗਜੀਵਨ ਰਾਮ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ ਹੈ&comma; ਜਿੱਥੇ ਉਸ ਦੀ ਹਾਲਤ ਸਥਿਰ ਹੈ। ਮੁਲਜ਼ਮ ਦਾ ਨਾਂ ਸੁਖਵਿੰਦਰ ਹੈ ਅਤੇ ਉਸ ਨੂੰ ਹਰਿਆਣਾ ਦੇ ਅੰਬਾਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੀੜਤਾ ਦਿੱਲੀ ਯੂਨੀਵਰਸਿਟੀ ਵਿੱਚ ਬੀਏ ਕਰ ਰਹੀ ਹੈ। ਉਸ ਦੀ ਸੁਖਵਿੰਦਰ ਨਾਲ 5 ਸਾਲ ਪਹਿਲਾਂ ਦੋਸਤੀ ਹੋਈ ਸੀ। ਉਨ੍ਹਾਂ ਦਾ ਇਹ ਰਿਸ਼ਤਾ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਮਨਜ਼ੂਰ ਨਹੀਂ ਸੀ&comma; ਇਸ ਲਈ ਲੜਕੀ ਨੇ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ। ਸੁਖਵਿੰਦਰ ਇਹ ਗੱਲ ਬਰਦਾਸ਼ਤ ਨਾ ਕਰ ਸਕਿਆ। ਉਸ ਨੇ ਸੋਮਵਾਰ ਨੂੰ ਲੜਕੀ ਨੂੰ ਮਿਲਣ ਲਈ ਬੁਲਾਇਆ। ਉਹ ਜਾਣਨਾ ਚਾਹੁੰਦਾ ਸੀ ਕਿ ਲੜਕੀ ਦਾ ਉਸ ਨਾਲ ਸਬੰਧ ਕਿਉਂ ਟੁੱਟ ਗਿਆ। ਲੜਕੀ ਘਰ ਦੇ ਕੋਲ ਗਲੀ &&num;8216&semi;ਚ ਉਸ ਨੂੰ ਮਿਲਣ ਗਈ। ਇਸ ਤੋਂ ਬਾਅਦ ਲੜਕੇ ਨੇ ਉਸ &&num;8216&semi;ਤੇ ਚਾਕੂ ਨਾਲ ਕਈ ਵਾਰ ਹਮਲਾ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆ ਗਈ ਹੈ। ਹਮਲਾ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਤਕਨੀਕੀ ਨਿਗਰਾਨੀ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਦਿੱਲੀ ਤੋਂ ਭੱਜ ਕੇ ਅੰਬਾਲਾ ਵਿੱਚ ਲੁਕ ਗਿਆ ਸੀ। ਪੁਲਿਸ ਟੀਮ ਨੇ ਅੰਬਾਲਾ ਪਹੁੰਚ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;