ਫ਼ਤਿਹਗੜ੍ਹ ਸਾਹਿਬ | ਪਿੰਡ ਲਖਨਪੁਰ ‘ਚ ਐਤਵਾਰ ਰਾਤ ਵਾਹਨ ਦੀ ਟੱਕਰ ਨੂੰ ਲੈ ਕੇ ਝਗੜਾ ਹੋਇਆ ਤੇ ਵਿਅਕਤੀ ਦੀ ਬੇਸਬਾਲ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਥਾਣਾ ਖਮਾਣੋਂ ਦੀ ਪੁਲਿਸ ਨੇ 7 ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਬਲਜੀਤ ਸਿੰਘ ਦੀ ਉਮਰ ਕਰੀਬ 45 ਸਾਲ ਹੈ।
ਮਾਮੂਲੀ ਵਾਹਨ ਦੀ ਟੱਕਰ ਨੂੰ ਲੈ ਕੇ ਵਿਵਾਦ, ਰੋਡ ‘ਤੇ ਹੀ 7 ਜਣਿਆਂ ਨੇ ਬੇਸਬਾਲਾਂ ਨਾਲ ਕੀਤਾ ਕਤਲ
- ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿੱਚ…
- ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ
ਜ਼ੀਰਾ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਪ੍ਰੀਤ…
- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਭਾਜਪਾ ਦੀ ਅਗਵਾਈ…
- ਮੰਤਰੀ ਹਰਪਾਲ ਚੀਮਾ ਨੇ ਰਾਜ ਸਰਕਾਰ ਨਾਲ ਮਸ਼ਵਰੇ ਤੋਂ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨਿਯੁਕਤ ਕਰਨ ‘ਤੇ ਉਠਾਏ ਸਵਾਲ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ…
- ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼
ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਨਾਲ ਅੱਜ ਬਠਿੰਡਾ…
- ਮਨੀਸ਼ ਸਿਸੋਦੀਆ ਨੇ ਅਧਿਆਪਕ ਦਿਵਸ ‘ਤੇ ਹੁਸ਼ਿਆਰਪੁਰ ‘ਚ 200 ਤੋਂ ਵੱਧ ਸਰਕਾਰੀ ਸਕੂਲ ਦੇ ਅਧਿਆਪਕਾਂ ਨਾਲ ਕੀਤਾ ਸੰਵਾਦ, ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ‘ਚ ਉਨ੍ਹਾਂ ਦੇ ਯੋਗਦਾਨ ਦੀ ਕੀਤੀ ਸ਼ਲਾਘਾ
ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ…
- ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਾਰੀ ਰੋਸ ਪ੍ਰਦਰਸ਼ਨ
ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ ਕਥਿਤ ਕੁੱਟਮਾਰ ਅਤੇ…
- 51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ
ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ ਤਾਕਤ ਵਜੋਂ ਉੱਭਰ ਕੇ…
- ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ…
- ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ…