<p><strong>ਸੁਲਤਾਨਪੁਰ ਲੋਧੀ&comma; 23 ਨਵੰਬਰ &vert; <&sol;strong>ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਕਬਜ਼ੇ ਦਾ ਵਿਵਾਦ ਫਿਲਹਾਲ ਸੁਲਝ ਗਿਆ ਹੈ। ਨਿਹੰਗ ਸਿੰਘਾਂ ਨੇ ਗੁਰੂਘਰ ਤੋਂ ਕਬਜ਼ਾ ਛੱਡ ਦਿੱਤਾ ਹੈ।<&sol;p>&NewLine;<p>ਸੀਨੀਅਰ ਪੁਲਿਸ ਅਧਿਕਾਰੀਆਂ ਤੇ ਨਿਹੰਗ ਸਿੰਘ ਵਿਚਾਲੇ ਲੰਬੀ ਗੱਲਬਾਤ ਤੋਂ ਬਾਅਦ ਸਹਿਮਤੀ ਬਣ ਗਈ ਹੈ। ਗੁਰਪੁਰਬ ਨੂੰ ਮੁੱਖ ਰੱਖਦੇ ਹੋਏ ਨਿਹੰਗ ਸਿੰਘ ਵੀ ਮਸਲੇ ਦੇ ਹੱਲ ਲਈ ਸਹਿਮਤ ਹੋ ਗਏ ਹਨ। ਨਿਹੰਗ ਸਿੰਘ ਆਪਣਾ ਸਾਮਾਨ ਚੁੱਕ ਰਹੇ ਹਨ ਤੇ ਗੁਰੂ ਘਰ ਨੂੰ ਖਾਲੀ ਕਰ ਰਹੇ ਹਨ।<&sol;p>&NewLine;<p><strong>ਵੇਖੋ ਵੀਡੀਓ <&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;645801817471767">https&colon;&sol;&sol;www&period;facebook&period;com&sol;punjabibulletinworld&sol;videos&sol;645801817471767<&sol;a><&sol;p>&NewLine;<p>ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿਚ 145 ਦੀ ਕਾਰਵਾਈ ਹੋਵੇਗੀ। 145 ਦੇ ਤਹਿਤ ਇਸ ਜਗ੍ਹਾ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵੱਲੋਂ ਰਸੀਵਰ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਗੋਲੀ ਚੱਲਣ ਕਾਰਨ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਜਦਕਿ 6 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਇਹ ਘਟਨਾ ਅੱਜ ਸਵੇਰੇ 5 ਵਜੇ ਦੇ ਕਰੀਬ ਵਾਪਰੀ।<&sol;p>&NewLine;<p>ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਜ਼ਿਲਾ ਕਪੂਰਥਲਾ ਵਜੋਂ ਹੋਈ। ਦੱਸ ਦਈਏ ਕਿ ਬੁੱਢਾ ਦਲ ਦੇ ਦੋ ਧੜੇ ਬਣੇ ਹੋਏ ਹਨ। ਇਨ੍ਹਾਂ ਵਿਚ ਗੁਰਦੁਆਰਾ ਅਕਾਲ ਬੁੰਗਾ &OpenCurlyQuote;ਤੇ ਕਬਜ਼ਾ ਲੈਣ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਖਿੱਚੋਤਾਣ ਚੱਲਦੀ ਆ ਰਹੀ ਸੀ। 2-3 ਦਿਨਾਂ ਤੋਂ ਸੁਲਤਾਨਪੁਰ ਵਿਚ ਫਿਰ ਦੋਵੇਂ ਧੜੇ ਸਰਗਰਮ ਸਨ।<&sol;p>&NewLine;<p><strong>ਵੇਖੋ ਵੀਡੀਓ <&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;690666473033282">https&colon;&sol;&sol;www&period;facebook&period;com&sol;punjabibulletinworld&sol;videos&sol;690666473033282<&sol;a><&sol;p>&NewLine;<p>ਡੀਸੀ ਨੇ ਕਿਹਾ ਹੈ ਕਿ ਪ੍ਰਸ਼ਾਸਨ ਗੁਰਦੁਆਰੇ ਦਾ ਪ੍ਰਬੰਧ ਸੰਭਾਲੇਗਾ। ADGP ਨੇ ਕਿਹਾ ਕਿ 145 ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਹਥਿਆਰ ਵੀ ਕਬਜ਼ੇ ਵਿਚ ਲਏ ਹਨ। ਜੋ ਵੀ ਦੋਸ਼ੀ ਹੋਵੇਗਾ&comma; ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।<&sol;p>&NewLine;<p><strong>ਵੇਖੋ ਵੀਡੀਓ <&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;1073945440716722">https&colon;&sol;&sol;www&period;facebook&period;com&sol;punjabibulletinworld&sol;videos&sol;1073945440716722<&sol;a><&sol;p>&NewLine;<p>ਮਾਮਲਾ ਗੁਰਦੁਆਰਾ ਅਕਾਲ ਬੁੰਗਾ ਉਤੇ ਕਬਜ਼ੇ ਦਾ ਦੱਸਿਆ ਜਾ ਰਿਹਾ ਹੈ। ਨਿਹੰਗਾਂ ਨੇ ਪੁਲਿਸ &OpenCurlyQuote;ਤੇ ਫਾਇਰਿੰਗ ਕੀਤੀ&comma; ਜਿਸ ਕਾਰਨ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ। ਜਵਾਬ &OpenCurlyQuote;ਚ ਪੁਲਿਸ ਨੇ ਵੀ ਫਾਇਰਿੰਗ ਕੀਤੀ। ਪੁਲਿਸ ਇਥੇ ਕੁਝ ਨਿਹੰਗਾਂ ਦੀ ਗ੍ਰਿਫ਼ਤਾਰੀ ਲਈ ਗਈ ਸੀ।<&sol;p>&NewLine;<p><img class&equals;"" src&equals;"https&colon;&sol;&sol;images&period;news18&period;com&sol;punjabi&sol;uploads&sol;2023&sol;11&sol;WhatsApp-Image-2023-11-23-at-1&period;38&period;47-PM-2023-11-4c0ab4b5c4147e164dc1dbc6dc376de1-3x2&period;jpeg&quest;im&equals;FitAndFill&equals;&lpar;540&comma;360&rpar;" alt&equals;"ਫਾਇਰਿੰਗ ਤੋਂ ਬਾਅਦ ਨਿਹੰਗਾਂ ਨੇ ਛੱਡਿਆ ਗੁਰੂਘਰ ਤੋਂ ਕਬਜ਼ਾ&comma; ਟਰੱਕ 'ਚ ਲੱਦ ਰਹੇ ਸਾਮਾਨ&period;&period;" width&equals;"710" height&equals;"473" &sol;><&sol;p>&NewLine;<p>ਦੱਸ ਦਈਏ ਕਿ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ&comma; ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ &&num;8216&semi;ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ &&num;8216&semi;ਚ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ।<&sol;p>&NewLine;<p><img src&equals;"https&colon;&sol;&sol;india&period;postsen&period;com&sol;temp&sol;resized&sol;medium&lowbar;2023-11-22-890464fb5d&period;jpg" alt&equals;"Punjab&colon; Firing between Nihangs and Police in Sultanpur Lodhi&comma; Home Guard jawan killed&comma; ten including DSP" &sol;><&sol;p>&NewLine;<p>ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵਲੋਂ ਮਾਮਲੇ ਨੂੰ ਸੁਲ਼ਝਾਉਣ ਲਈ ਯਤਨ ਕੀਤੇ ਜਾ ਰਹੇ ਸਨ ਪਰ ਇਸ ਦੌਰਾਨ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਦੋਵੇਂ ਪਾਸਿਓਂ ਫਾਇਰਿੰਗ ਕੀਤੀ ਗਈ। ਮ੍ਰਿਤਕ ਕਾਂਸਟੇਬਲ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ।<&sol;p>&NewLine;<p><img src&equals;"https&colon;&sol;&sol;www&period;cityairnews&period;com&sol;uploads&sol;images&sol;image-750x-2023-11-23-10&colon;11&colon;25am-655ed7f53b4e2&period;jpg" alt&equals;"Punjab cop killed&comma; five injured in clash with Nihang Sikhs at gurdwara" &sol;><&sol;p>&NewLine;<div class&equals;"col-sm-12 col-xs-12">&NewLine;<div id&equals;"aswift&lowbar;2&lowbar;host" tabindex&equals;"0" title&equals;"Advertisement" aria-label&equals;"Advertisement">&NewLine;<p>ਇਸ ਗੁਰਦੁਆਰੇ ਅਤੇ ਛਾਉਣੀ &&num;8216&semi;ਤੇ ਪਿਛਲੇ 30-40 ਸਾਲਾਂ ਤੋਂ ਬੁੱਢਾ ਦਲ ਦੇ ਬਾਬਾ ਮਾਨ ਸਿੰਘ ਤੇ ਲਾਲ ਸਿੰਘ ਕਾਬਜ਼ ਸਨ ਪਰ 3-4 ਸਾਲਾਂ ਤੋਂ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਦੇ ਧੜੇ ਨੇ ਕਬਜ਼ਾ ਕੀਤਾ ਹੋਇਆ ਸੀ ਤੇ 21 ਨਵੰਬਰ ਨੂੰ ਮੁੜ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਮਾਨ ਸਿੰਘ ਅਕਾਲੀ ਹਜ਼ੂਰ ਸਾਹਿਬ ਵਾਲਿਆਂ ਦੇ ਧੜੇ ਵੱਲੋਂ ਛਾਉਣੀ &&num;8216&semi;ਤੇ ਕਬਜ਼ਾ ਕਰ ਲਿਆ ਗਿਆ ।<&sol;p>&NewLine;<p>ਇਸ ਦੌਰਾਨ ਦੋਵਾਂ ਧੜਿਆਂ ਵਿਚ ਟਕਰਾਅ ਹੋ ਗਿਆ&comma; ਜਿਸ ਕਾਰਨ 2 ਨਿਹੰਗ ਸਿੰਘ ਜ਼ਖ਼ਮੀ ਹੋ ਗਏ। ਇਸ ਝੜਪ ਦੀ ਸੂਚਨਾ ਮਿਲਦਿਆਂ ਹੀ ਐਸਡੀਐਮ ਸੁਲਤਾਨਪੁਰ ਲੋਧੀ ਜਸਪ੍ਰੀਤ ਸਿੰਘ&comma; ਐਸਪੀ-ਹੈਡਕੁਆਰਟਰ ਤੇਜਵੀਰ ਸਿੰਘ ਹੁੰਦਲ&comma; ਡੀਐਸਪੀ ਬਬਨਦੀਪ ਸਿੰਘ ਅਤੇ ਕਰੀਬ 200 ਪੁਲਿਸ ਮੁਲਾਜ਼ਮ ਉਥੇ ਪਹੁੰਚ ਗਏ ਅਤੇ ਪੂਰਾ ਇਲਾਕਾ ਛਾਉਣੀ ਵਿਚ ਤਬਦੀਲ ਹੋ ਗਿਆ। ਉਦੋਂ ਤੋਂ ਹੀ ਪ੍ਰਸ਼ਾਸਨ ਸਥਿਤੀ &&num;8216&semi;ਤੇ ਕਾਬੂ ਪਾਉਣ ਲਈ ਵਿਵਾਦ ਨੂੰ ਸੁਲਝਾਉਣ &&num;8216&semi;ਚ ਲੱਗਾ ਹੋਇਆ ਹੈ।<&sol;p>&NewLine;<&sol;div>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> à¨œà¨¾à¨‚ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> à¨¨à©‚à©° ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &OpenCurlyQuote;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<&sol;p>&NewLine;<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;