&NewLine;<p class&equals;"wp-block-paragraph"><strong>ਗੁਰਦਾਸਪੁਰ&vert;<&sol;strong> ਕਸਬਾ ਕਲਾਨੌਰ ਵਿੱਚ ਇਕ ਵਿਆਹੁਤਾ ਦੀ ਹੋਈ ਮੌਤ ਮਾਮਲੇ ਵਿੱਚ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਲੜਕੀ ਦੇ ਸਹੁਰਾ ਪਰਿਵਾਰ &&num;8216&semi;ਤੇ ਉਸ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ ਲਗਾਏ ਹਨ ਅਤੇ ਇਸ ਮਾਮਲੇ ਵਿੱਚ ਮ੍ਰਿਤਕ ਲੜਕੀ ਪ੍ਰਿਅੰਕਾ ਦੀ ਮ੍ਰਿਤਕ ਦੇਹ ਨੂੰ ਕਲਾਨੌਰ ਪੁਲਿਸ ਨੇ ਪੋਸਟਮਾਰਟਮ ਲਈ ਭੇਜ ਮ੍ਰਿਤਕ ਲੜਕੀ ਦੇ ਪਤੀ ਸਮੇਤ ਸਹੁਰਾ ਪਰਿਵਾਰ ਦੇ 6 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਕਿਹਾ ਕਿ ਇਨ੍ਹਾਂ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਪ੍ਰਿਯੰਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਕਰੀਬ 2 ਸਾਲ ਪਹਿਲਾਂ ਕਲਾਨੌਰ ਵਾਸੀ ਅਰੁਣ ਅਰੋੜਾ ਨਾਲ ਹੋਇਆ ਸੀ ਅਤੇ ਇਨ੍ਹਾਂ ਦੋਵਾਂ ਦੀ ਇਕ 2 ਸਾਲ ਦੀ ਬੱਚੀ ਹੈ। ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਆਰੋਪ ਲਗਾਏ ਕਿ ਉਨ੍ਹਾਂ ਦੀ ਬੇਟੀ ਨੂੰ ਉਸ ਦਾ ਪਤੀ&comma; ਸਹੁਰਾ ਅਤੇ ਸੱਸ ਦਹੇਜ ਲਈ ਤੰਗ ਪ੍ਰੇਸ਼ਾਨ ਕਰਦੇ ਸਨ ਅਤੇ ਵਾਰ-ਵਾਰ ਪੈਸਿਆਂ ਦੀ ਮੰਗ ਕਰਦੇ ਸਨ। ਉਨ੍ਹਾਂ ਕਿਹਾ ਕਿ ਕਈ ਵਾਰ ਉਨ੍ਹਾਂ ਆਪਣੀ ਲੜਕੀ ਨੂੰ ਪੈਸੇ ਭੇਜੇ ਸਨ ਪਰ ਇਸ ਵਾਰ ਉਸ ਦਾ ਪਤੀ ਅਰੁਣ ਅਰੋੜਾ ਦੀਵਾਲੀ &&num;8216&semi;ਤੇ ਕਾਰ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਦੇ ਭਰਾ ਨੇ ਉਸ ਨੂੰ ਕਾਰ ਦੇਣੀ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਬੇਟੀ ਨਾਲ ਮਾਰ-ਕੁਟਾਈ ਕੀਤੀ ਗਈ ਅਤੇ ਉਸ ਦੀ ਹੱਤਿਆ ਕਰ ਦਿੱਤੀ ਗਈ ਹੈ ਅਤੇ ਕੱਲ ਸ਼ਾਮ ਨੂੰ ਉਨ੍ਹਾਂ ਨੂੰ ਫੋਨ ਕਰ ਕੇ ਦੱਸਿਆ ਗਿਆ ਕਿ ਉਨ੍ਹਾਂ ਦੀ ਬੇਟੀ ਮਰ ਚੁੱਕੀ ਹੈ। ਇਸ ਲਈ ਅੱਜ ਉਨ੍ਹਾਂ ਪੁਲਸ ਨੂੰ ਸੂਚਿਤ ਕਰ ਮੰਗ ਕੀਤੀ ਹੈ ਕਿ ਸਾਰੇ ਪਰਿਵਾਰ ਨੂੰ ਬਣਦੀ ਕਾਨੂੰਨੀ ਸਜ਼ਾ ਦਿੱਤੀ ਜਾਵੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;