&NewLine;<p class&equals;"wp-block-paragraph"><strong>ਜਲੰਧਰ &vert;<&sol;strong> ਆਦਮਪੁਰ ਥਾਣੇ &&num;8216&semi;ਚ ਪੈਂਦੇ ਇਕ ਪਿੰਡ ਵਿੱਚ 11 ਸਾਲਾ ਬੱਚੀ ਦਾ ਪਿੰਡ ਦੇ ਹੀ ਇਕ ਮੁੰਡੇ ਨੇ ਬਲਾਤਕਾਰ ਕਰ ਦਿੱਤਾ। ਪੁਲਿਸ ਨੇ ਕੇਸ ਦਰਜ ਕਰਕੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੀੜਤ ਬੱਚੀ ਦੀ ਮਾਂ ਨੇ ਦੱਸਿਆ ਕਿ ਉਸ ਦੇ ਪਤੀ ਦੀ 8 ਸਾਲ ਪਹਿਲਾਂ ਮੌਤ ਹੋ ਗਈ ਸੀ। ਉਸ ਦੇ 3 ਬੱਚੇ ਹਨ&comma; ਜਿਨ੍ਹਾਂ &&num;8216&semi;ਚ 2 ਕੁੜੀਆਂ ਤੇ ਇਕ ਮੁੰਡਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਸ ਨੇ ਦੱਸਿਆ ਕਿ ਉਹ ਲੋਕਾਂ ਦੇ ਘਰਾਂ &&num;8216&semi;ਚ ਕੰਮ ਕਰਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੀ ਹੈ। ਜਦੋਂ ਉਹ ਬੀਤੇ ਦਿਨ ਵਾਪਸ ਘਰ ਆਈ ਤਾਂ ਉਸ ਦੀ ਛੋਟੀ ਕੁੜੀ ਨੇ ਦੱਸਿਆ ਕਿ ਪਿੰਡ ਦਾ ਹੀ ਇਕ ਮੁੰਡਾ ਬਲਜਿੰਦਰ ਸਿੰਘ ਜੋ ਕਿ ਦਿਵਿਆਂਗ ਹੈ&comma; ਉਨ੍ਹਾਂ ਦੇ ਘਰ ਆਇਆ ਤੇ ਉਸ ਨੂੰ ਇਕ ਕਮਰੇ &&num;8216&semi;ਚ ਲੈ ਗਿਆ&comma; ਜਿਥੇ ਉਸ ਨੇ ਉਸ ਦਾ ਬਲਾਤਕਾਰ ਕੀਤਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored<&sol;strong> &colon; ਜਲੰਧਰ &OpenCurlyQuote;ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001&rpar;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;