&NewLine;<p class&equals;"wp-block-paragraph"><strong>ਜਲੰਧਰ &vert;<&sol;strong> ਮਾਡਲ ਹਾਊਸ ਸਥਿਤ ਬਵੇਜਾ ਹਸਪਤਾਲ ਐਂਡ ਮੈਟਰਨਿਟੀ ਸੈਂਟਰ &&num;8216&semi;ਚ ਮੰਗਲਵਾਰ ਸ਼ਾਮ 6 ਵਜੇ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਔਰਤ ਦੀ ਮੌਤ ਹੋ ਗਈ&comma; ਜਿਸ ਤੋਂ ਬਾਅਦ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ&comma; ਜੋ ਰਾਤ 10&colon;30 ਵਜੇ ਤੱਕ ਜਾਰੀ ਰਿਹਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਰੀਜ਼ ਸ਼ੁਰੂ ਤੋਂ ਹੀ ਬਵੇਜਾ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ&comma; ਜਿਸ ਨੂੰ ਮੰਗਲਵਾਰ ਦੁਪਹਿਰ ਨੂੰ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ਾਮ ਕਰੀਬ 6 ਵਜੇ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੇ ਪਤੀ ਸਿਰਾਜੁਦੀਨ ਨੇ ਦੱਸਿਆ ਕਿ ਉਸ ਦੀ ਪਤਨੀ ਨਾਇਰਾ &lpar;25&rpar; ਨੂੰ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਣੇਪੇ ਤੋਂ ਬਾਅਦ ਉਨ੍ਹਾਂ ਨੂੰ ਖੂਨ ਦੀ ਕਮੀ ਬਾਰੇ ਦੱਸਿਆ ਗਿਆ। ਇਸ ਤੋਂ ਥੋੜ੍ਹੀ ਦੇਰ ਬਾਅਦ ਡਾਕਟਰਾਂ ਨੇ ਉਸ ਦੀ ਪਤਨੀ ਨੂੰ ਮ੍ਰਿਤਕ ਐਲਾਨ ਦਿੱਤਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਮ੍ਰਿਤਕਾ ਦੇ ਵਾਰਿਸਾਂ ਨੇ ਆਰੋਪ ਲਾਇਆ ਕਿ ਡਾਕਟਰਾਂ ਦੀ ਅਣਗਹਿਲੀ ਤੇ ਇਲਾਜ ਵਿੱਚ ਦੇਰੀ ਕਾਰਨ ਨਾਇਰਾ ਦੀ ਮੌਤ ਹੋਈ ਹੈ। ਜਦੋਂ ਮਰੀਜ਼ &&num;8216&semi;ਚ ਖੂਨ ਦੀ ਕਮੀ ਸੀ ਤਾਂ ਪਹਿਲਾਂ ਕਿਉਂ ਨਹੀਂ ਦੱਸਿਆ ਗਿਆ&quest; ਜਾਣਕਾਰੀ ਦੇਰੀ ਨਾਲ ਮਿਲਣ ਕਾਰਨ ਮੌਤ ਹੋਈ। ਇਸ ਤੋਂ ਬਾਅਦ ਡਾਕਟਰਾਂ ਨੇ ਉਸ ਨਾਲ ਬਦਸਲੂਕੀ ਵੀ ਕੀਤੀ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਡਾਕਟਰ ਬੋਲੇ- ਔਰਤ ਦੀ ਹਾਲਤ ਕਾਫੀ ਗੰਭੀਰ ਸੀ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਹਸਪਤਾਲ ਦੇ ਡਾਕਟਰ ਰੁਪਿੰਦਰ ਬਵੇਜਾ ਦਾ ਕਹਿਣਾ ਹੈ ਕਿ ਔਰਤ ਦੀ ਹਾਲਤ ਗੰਭੀਰ ਸੀ। ਪਰਿਵਾਰ ਵਾਲਿਆਂ ਨੂੰ ਸਮੇਂ-ਸਮੇਂ &&num;8216&semi;ਤੇ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਏਸੀਪੀ ਵੈਸਟ ਵਰਿਆਮ ਸਿੰਘ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਤੋਂ ਲਿਖਤੀ ਸ਼ਿਕਾਇਤ ਲੈ ਲਈ ਹੈ। ਪੋਸਟਮਾਰਟਮ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;