ਅੱਜ ਸਾਰਾ ਦਿਨ ਸਿਵਿਲ ਹਸਪਤਾਲ ਦੇ ਡਾਕਟਰ ਹੜਤਾਲ ‘ਤੇ, ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚੱਲਣਗੀਆਂ

0
464

ਜਲੰਧਰ | ਹੜਤਾਲ ਦੌਰਾਨ ਅੱਜ ਡਾਕਟਰ ਦਿਵਸ ‘ਤੇ ਡਾਕਟਰ ਸਾਰਾ ਦਿਨ OPD ਸੇਵਾਵਾਂ ਬੰਦ ਰੱਖਣਗੇ ਪਰ ਐਮਰਜੈਂਸੀ ਸੇਵਾਵਾਂ ‘ਤੇ ਕੋਈ ਅਸਰ ਨਹੀਂ ਪਏਗਾ।

ਪੰਜਾਬ ਸਿਵਿਲ ਮੈਡੀਕਲ ਸਰਵਿਸ ਦੇ ਮੈਂਬਰਾਂ ਨੇ ਪੰਜਾਬ ਦੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਹਰੀਸ਼ ਭਾਰਦਵਾਜ ਨੇ ਦੱਸਿਆ ਕਿ ਜਦੋਂ ਤੱਕ 6ਵੇਂ ਪੇਅ-ਕਮਿਸ਼ਨ ‘ਚ NPA ਦੀ ਬਣਦੀ ਕਿਸ਼ਤ ਨਹੀਂ ਦਿੱਤੀ ਜਾਂਦੀ ਅਤੇ ਸਰਕਾਰ ਵੱਲੋਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।