CARE MAX ਹਸਪਤਾਲ ‘ਚ ਮਰੀਜ਼ ਦੀ ਮੌਤ ਤੋਂ ਬਾਅਦ ਡਾਕਟਰਾਂ ਨਾਲ ਕੁੱਟ-ਮਾਰ, ਵੇਖੋ ਵੀਡੀਓ

0
2790

ਜਲੰਧਰ | ਗੁਰੂ ਨਾਨਕ ਮਿਸ਼ਨ ਚੌਕ ਸਥਿਤ CARE MAX ਹਸਪਤਾਲ ‘ਚ ਵੀਰਵਾਰ ਨੂੰ ਇਲਾਜ ਦੌਰਾਨ ਔਰਤ ਦੀ ਮੌਤ ਤੋਂ ਬਾਅਦ ਜੰਮ ਕੇ ਹੰਗਾਮਾ ਹੋਇਆ।

ਪੀੜਤ ਪਰਿਵਾਰਕ ਮੈਂਬਰਾਂ ਨੇ ਹਸਤਪਾਲ ਦੇ ਸਟਾਫ ਨਾਲ ਕੁੱਟ-ਮਾਰ ਵੀ ਕੀਤੀ। ਪੁਲਿਸ ਨੇ ਡਾਕਟਰਾਂ ਅਤੇ ਸਟਾਫ ਨੂੰ ਮੁਸ਼ਕਿਲ ਨਾਲ ਬਚਾਇਆ।

ਵੇਖੋ ਵੀਡੀਓ

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।