ਜਲੰਧਰ (ਜਗਦੀਪ ਸਿੰਘ) | ਮਹਿੰਗਾਈ ਦੀ ਮਾਰ ਝੇਲ ਰਹੇ ਲੋਕਾਂ ਨੂੰ ਸਰਕਾਰ ਨੇ ਇੱਕ ਹੋਰ ਝਟਕਾ ਦਿੱਤਾ ਹੈ। ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 1 ਜੁਲਾਈ ਮਤਲਬ ਅੱਜ ਤੋਂ ਵਾਧਾ ਕਰ ਦਿੱਤਾ ਗਿਆ ਹੈ।
ਜਲੰਧਰ ਦੀ ਬੱਧਣ ਗੈਸ ਏਜੰਸੀ ਦੇ ਮਾਲਕ ਸੁਰੇਸ਼ ਬੱਧਣ ਨੇ ਦੱਸਿਆ ਕਿ ਘਰੇਲੂ ਸਿਲੰਡਰ ਜੋ ਕਿ ਹੁਣ ਤੱਕ 839 ਰੁਪਏ ਦਾ ਸੀ, ਉਹ 25.50 ਰੁਪਏ ਮਹਿੰਗਾ ਹੋ ਕੇ ਹੁਣ 864.50 ਪੈਸੇ ਦਾ ਹੋ ਗਿਆ ਹੈ।

5 ਕਿੱਲੋ ਗੈਸ ਵਾਲਾ ਘਰੇਲੂ ਛੋਟਾ ਸਿਲੰਡਰ ਹੁਣ 318 ਰੁਪਏ 50 ਪੈਸੇ ਦਾ ਹੋ ਗਿਆ ਹੈ। ਪੰਜ ਕਿੱਲੋ ਵਾਲਾ ਕਮਰਸ਼ੀਅਲ 499 ਰੁਪਏ ਦਾ ਹੋ ਗਿਆ ਹੈ।

19 ਕਿੱਲੋ ਗੈਸ ਵਾਲਾ ਸਿਲੰਡਰ ਹੁਣ 1624.50 ਪੈਸੇ ਦਾ ਮਿਲੇਗਾ।

<amp-ad layout="fixed" width=300 height=250 type="adsense" data-ad-client="ca-pub-1861488811465739" data-ad-slot="4911303569"></amp-ad>

35 ਕਿੱਲੋ ਗੈਸ ਵਾਲਾ ਕਮਰਸ਼ੀਅਲ ਸਿਲੰਡਰ ਹੁਣ 2994 ਰੁਪਏ ਦਾ ਮਿਲੇਗਾ।

ਦਿਨੋ-ਦਿਨ ਵੱਧ ਰਹੀ ਮਹਿੰਗਾਈ ਬਾਰੇ ਤੁਹਾਡਾ ਕੀ ਕਹਿਣਾ ਹੈ, ਕੁਮੈਂਟ ਕਰਕੇ ਆਪਣੀ ਰਾਏ ਜ਼ਰੂਰ ਦੇਣਾ…

<amp-youtube data-videoid="oiEdekFcY7s" layout="responsive" width="1000" height="563"></amp-youtube>

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।

<amp-ad layout="fixed" width=300 height=250 type="adsense" data-ad-client="ca-pub-1861488811465739" data-ad-slot="6110719604"></amp-ad>

- ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ)…
- ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ, ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਇਹ ਕਰਨ ‘ਚ ਨਾਕਾਮ ਰਹੀਆਂ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਦੁਨੀਆ ਵਿੱਚ…
- ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ…
- ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ…
- 42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ
ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ ਡਾ. ਅਮਨਦੀਪ ਕੌਰ…
- 48 ਘੰਟਿਆਂ ਦੀ ਈਡੀ ਰੇਡ ਤੋਂ ਬਾਅਦ ਵੀ ‘ਆਪ’ ਵਿਧਾਇਕ ਤੋਂ ਇਕ ਪੈਸਾ ਵੀ ਬਰਾਮਦ ਨਹੀਂ ਹੋਇਆ, ਈਡੀ ਨੇ ਇੱਕ ਵਾਰ ਫਿਰ ‘ਆਪ’ ਨੂੰ ‘ਕੱਟੜ ਈਮਾਨਦਾਰ’ ਦਾ ਸਰਟੀਫਿਕੇਟ ਦਿੱਤਾ: ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ…
- ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ ’ਤੇ ਸਥਾਪਿਤ ਕਰਨ…
- ਲੁਧਿਆਣਾ ਬੱਸ ਸਟੈਂਡ ’ਤੇ ਬੇਕਾਬੂ ਪ੍ਰਾਈਵੇਟ ਬੱਸ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 5 ਤੋਂ 8 ਲੋਕ ਜ਼ਖ਼ਮੀ
ਲੁਧਿਆਣਾ, 5 ਨਵੰਬਰ | ਲੁਧਿਆਣਾ ਦੇ ਬੱਸ ਸਟੈਂਡ ’ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ…
- ਲੁਧਿਆਣਾ ਦੇ ਪਾਵਾ ਚੌਂਕ ’ਚ ਹੰਗਾਮਾ, ਮਹਿਲਾਵਾਂ ਨਾਲ ਛੇੜਛਾੜ ਦੇ ਦੋਸ਼ ’ਚ ਨਿਹੰਗ ਸਿੰਘ ਨੇ ਕੀਤੀ ਕੁੱਟਮਾਰ
ਲੁਧਿਆਣਾ, 4 ਨਵੰਬਰ | ਲੁਧਿਆਣਾ ਦੇ ਪਾਵਾ ਚੌਂਕ ਵਿਖੇ ਸ਼ਰਾਬ ਦੇ ਠੇਕੇ ਦੇ ਬਾਹਰ ਉਸ…
- ਅੰਮ੍ਰਿਤਸਰ ’ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਗੋਲੀ ਲੱਗਣ ਨਾਲ ਆਕਾਸ਼ਦੀਪ ਜ਼ਖ਼ਮੀ
ਅੰਮ੍ਰਿਤਸਰ, 4 ਨਵੰਬਰ | ਅੰਮ੍ਰਿਤਸਰ ਵਿੱਚ ਪੁਲਿਸ ਅਤੇ ਇੱਕ ਵਾਂਟੇਡ ਮੁਲਜ਼ਮ ਵਿਚਾਲੇ ਮੁਕਾਬਲਾ ਹੋਇਆ। ਇਸ…