ਘਰੇਲੂ LPG ਗੈਸ ਦੀਆਂ ਕੀਮਤਾਂ ‘ਚ ਹੋਈ ਕਟੌਤੀ, ਜਾਣੋ ਕਿੰਨੀ ਹੋਈ ਕੀਮਤ

0
1752

ਚੰਡੀਗੜ੍ਹ| ਕੇਂਦਰ ਸਰਕਾਰ ਨੇ ਮਹਿਲਾਵਾਂ ਨੂੰ ਰੱਖੜੀ ਉਤੇ ਤੋਹਫਾ ਦਿੱਤਾ ਹੈ। ਸਰਕਾਰ ਨੇ ਗੈਸ ਦੀਆਂ ਕੀਮਤਾਂ ਵਿਚ 200 ਰੁਪਏ ਦੀ ਕਟੌਤੀ ਕੀਤੀ ਹੈ। ਲੋਕ ਇਸਨੂੰ ਰੱਖੜੀ ਉਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ ਮੰਨ ਰਹੇ ਹਨ।