ਕੈਨੇਡਾ, 23 ਜਨਵਰੀ| ਕੈਨੇਡਾ ਸਰਕਾਰ ਨੇ ਕੌਮਾਂਤਰੀ ਵਿਦਿਆਰਥੀਆਂ ਉਤੇ ਦੋ ਸਾਲ ਦਾ ਬੈਨ ਲਗਾਇਆ ਹੈ। ਇਸ ਨਾਲ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਹੋ ਗਿਆ ਹੈ।
ਇਸਦੇ ਨਾਲ ਹੀ ਕੈਨੇਡਾ ਸਰਕਾਰ ਨੇ ਵਿਦਿਆਰਥੀਆਂ ਨੂੰ ਦੋਹਰਾ ਝਟਕਾ ਦਿੱਤਾ ਹੈ। ਕੈਨੇਡਾ ਸਰਕਾਰ ਨੇ ਇਹ ਐਲਾਨ ਕੀਤਾ ਹੈ ਕਿ ਪ੍ਰਾਈਵੇਟ ਕਾਲਜਾਂ ਤੋਂ ਗ੍ਰੈਜੂਏਟ ਵਿਦਿਆਰਥੀਆਂ ਨੂੰ ਹੁਣ ਵਰਕ ਪਰਮਿਟ ਨਹੀਂ ਮਿਲੇਗਾ।
ਕੈਨੇਡਾ ਸਰਕਾਰ ਨੇ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ ਦਿੰਦਿਆਂ ਸਟੱਡੀ ਵੀਜ਼ਾ ਵਿਚ 35 ਫੀਸਦੀ ਕਟੌਤੀ ਕੀਤੀ ਹੈ।
ਇਸ ਤਰ੍ਹਾਂ ਸਰਕਾਰ ਨੇ ਦੋਹਰਾ ਝਟਕਾ ਦਿੱਤਾ ਹੈ।