&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ&comma; ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ&comma; ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ&period; ਬਲਜੀਤ ਕੌਰ ਨੇ ਦੱਸਿਆ ਕਿ ਡਾ&period; ਬੀ&period; ਆਰ&period; ਅੰਬੇਡਕਰ ਭਵਨਾਂ ਦੀ ਮੁਰੰਮਤ ਅਤੇ ਰੱਖ-ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।<br><br>ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ&comma; ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ&period; ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜ਼ਿਲ੍ਹਿਆਂ ਵਿਚ ਬਣੇ ਡਾ&period; ਬੀ&period; ਆਰ&period; ਅੰਬੇਡਕਰ ਭਵਨਾਂ ਦੀ ਮੁਰੰਮਤ ਅਤੇ ਰੱਖ-ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਿਲ੍ਹਾ ਅੰਮ੍ਰਿਤਸਰ&comma; ਪਟਿਆਲਾ&comma; ਸੰਗਰੂਰ&comma; ਫਿਰੋਜ਼ਪੁਰ&comma; ਫਰੀਦਕੋਟ&comma; ਰੂਪਨਗਰ&comma; ਮੋਗਾ&comma; ਗੁਰਦਾਸਪੁਰ&comma; ਹੁਸ਼ਿਆਰਪੁਰ&comma; ਫਤਿਹਗੜ੍ਹ ਸਾਹਿਬ&comma; ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਰਕਾਰ ਵੱਲੋਂ ਹਰ ਜਿਲ੍ਹੇ ਵਿਚ ਡਾ&period; ਬੀ&period; ਆਰ&period; ਅੰਬੇਡਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ&comma; ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾ&period; ਬੀ&period; ਆਰ&period; ਅੰਬੇਡਕਰ ਭਵਨਾਂ ਦੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਲਈ ਉਹ ਸਰਕਾਰੀ ਕੰਮਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;