ਡਾਕਟਰ ਗੁਰਪ੍ਰੀਤ ਕੌਰ ਨੂੰ ਕਾਫੀ ਪਸੰਦ ਕਰਦੀ ਹੈ ਭਗਵੰਤ ਮਾਨ ਦੀ ਮਾਂ

0
2793

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 7 ਜੁਲਾਈ ਨੂੰ ਦੂਜਾ ਵਿਆਰ ਕਰਨ ਜਾ ਰਹੇ ਹਨ। ਭਗਵੰਤ ਮਾਨ ਨੇ ਪਹਿਲੀ ਪਤਨੀ ਤੋਂ ਤਲਾਕ ਲਿਆ ਹੋਇਆ ਹੈ। ਉਨ੍ਹਾਂ ਦੇ ਬੱਚੇ ਅਮਰੀਕਾ ਪੜ੍ਹਦੇ ਹਨ। ਭਗਵੰਤ ਮਾਨ ਦੂਜਾ ਵਿਆਹ ਐੱਮਬੀਬੀਐੱਸ ਡਾਕਟਰ ਗੁਰਪ੍ਰੀਤ ਕੌਰ ਨਾਲ ਕਰਨ ਜਾ ਰਹੇ ਹਨ।

ਜਾਣਕਾਰੀ ਮੁਤਾਬਕ ਪਿਛਲੇ 3 ਸਾਲਾਂ ਤੋਂ ਭਗਵੰਤ ਮਾਨ ਆਪਣੀ ਹੋਣ ਵਾਲੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਰਿਸ਼ਤੇ ‘ਚ ਸਨ। ਸੂਤਰਾਂ ਅਨੁਸਾਰ ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਸੀਐੱਮ ਕਾਫੀ ਪਸੰਦ ਕਰਦੀ ਹੈ। ਦੱਸ ਦੇਈਏ ਕਿ ਸੀਐੱਮ ਦੇ ਵਿਆਹ ਸਮਾਗਮ ‘ਚ ਕੁਝ ਸੀਮਿਤ ਲੋਕ ਹੀ ਸ਼ਾਮਿਲ ਹੋਣਗੇ। 6 ਸਾਲ ਪਹਿਲਾਂ ਭਗਵੰਤ ਮਾਨ ਨੇ ਆਪਣੀ ਪਹਿਲੀ ਪਤਨੀ ਤੋਂ ਤਲਾਕ ਲਿਆ ਸੀ। ਉਨ੍ਹਾਂ ਦੇ ਦੋਵੇਂ ਬੱਚੇ ਅਤੇ ਪਹਿਲੀ ਪਤਨੀ ਅਮਰੀਕਾ ਰਹਿੰਦੇ ਹਨ।

(Note : ਖਬਰਾਂ ਦੇ ਅਪਡੇਟਸ ਆਪਣੇ Whatsapp ‘ਤੇ ਮੰਗਵਾਉਣ ਲਈ ਲਿੰਕ ‘ਤੇ ਕਲਿੱਕ ਕਰਕੇ ਪੰਜਾਬੀ ਬੁਲੇਟਿਨ ਦੇ ਗਰੁੱਪ ਨਾਲ ਜੁੜੋ  ਖਬਰਾਂ ਦੇ ਲੇਟੇਸਟ ਵੀਡੀਓ ਵੇਖਣ ਲਈ ਸਾਡੇ Facebook ਪੇਜ ਨਾਲ ਵੀ ਜੁੜੋ )